&NewLine;<p class&equals;"wp-block-paragraph"><strong>ਪਟਿਆਲਾ&vert;<&sol;strong> ਕਾਂਗਰਸ ਸਰਕਾਰ ਦੇ ਕਈ ਸਾਬਕਾ ਮੰਤਰੀ ਤੇ ਵਿਧਾਇਕ ਵਿਜੀਲੈਂਸ ਦੇ ਨਿਸ਼ਾਨੇ &OpenCurlyQuote;ਤੇ ਆ ਚੁੱਕੇ ਹਨ। ਇਨ੍ਹਾਂ ਵਿੱਚ ਹੁਣ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਕਰ ਰਹੀ ਹੈ&comma; ਜਿਸ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।<br><br>ਜ਼ਿਕਰਯੋਗ ਹੈ ਕਿ PVB ਨੇ ਪੰਜ ਪਿੰਡਾਂ ਆਕੜੀ&comma; ਸੇਹਰਾ&comma; ਸੇਹਰੀ&comma; ਤਖਤੂਮਾਜਰਾ ਅਤੇ ਪੱਬਰਾਂ ਦੀ 1104 ਏਕੜ ਜ਼ਮੀਨ ਐਕਵਾਇਰ ਕੀਤੀ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਕਰੀਬ 205 ਕਰੋੜ ਰੁਪਏ ਦਿੱਤਾ ਗਿਆ ਸੀ। ਇਨ੍ਹਾਂ ਪਿੰਡਾਂ ਨੂੰ 97&period;8 ਕਰੋੜ ਰੁਪਏ ਵੱਖਰੇ ਮਿਲੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਦੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ&comma; 2022 ਨੂੰ ਐਫਆਈਆਰ ਦਰਜ ਕੀਤੀ ਸੀ ਤੇ ਹੁਣ ਤੱਕ ਇਸ ਕੇਸ &OpenCurlyQuote;ਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਤੇ ਇਨ੍ਹਾਂ &OpenCurlyQuote;ਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਵਾਏ ਗਏ ਹਨ&comma; ਉਨ੍ਹਾਂ &OpenCurlyQuote;ਚ ਕਰੋੜਾਂ ਰੁਪਏ ਦਾ ਗ਼ਬਨ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਕ ਪ੍ਰਾਈਵੇਟ ਫ਼ਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦਿੱਤੇ ਜਾਣ ਦੀ ਗੱਲ ਕਬੂਲੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;