&NewLine;<p class&equals;"wp-block-paragraph"><strong>ਜਲੰਧਰ&sol;ਚੰਡੀਗੜ੍ਹ&vert;<&sol;strong> ਪੰਜਾਬ ਵਿਚ ਗਰਮੀ ਵਧਣ ਲੱਗੀ ਹੈ। ਤਿੰਨ ਦਿਨਾਂ ਵਿਚ ਕੁਝ ਸ਼ਹਿਰਾਂ ਵਿਚ 5 ਡਿਗਰੀ ਤੱਕ ਉਛਾਲ ਦੇਖਿਆ ਗਿਆ ਹੈ।<br>ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੂਬੇ ਵਿਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।<br><br>ਸੂਬੇ ਦੇ ਹੋਰ ਸ਼ਹਿਰਾਂ ਦਾ ਤਾਪਮਾਨ ਵੀ ਆਮ ਨਾਲੋਂ ਜ਼ਿਆਦਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿਚ 39&period;8 ਡਿਗਰੀ&comma; ਲੁਧਿਆਣਾ ਵਿਚ 39&period;8&comma; ਪਟਿਆਲਾ ਵਿਚ 40&period;3&comma; ਬਠਿੰਡਾ ਵਿਚ 40&period;8&comma; ਬਰਨਾਲਾ ਵਿਚ 40&period;3&comma; ਜਲੰਧਰ ਵਿਚ 38&period;44&comma; ਮੋਗਾ ਵਿਚ 39&period;8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;hot-day-1&period;jpg" alt&equals;"" class&equals;"wp-image-56512"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">5 ਮਈ ਤੋਂ ਲੈ ਕੇ ਵੀਰਵਾਰ ਤੱਕ ਪੰਜਾਬ ਵਿਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਇਹੀ ਕਾਰਨ ਹੈ ਕਿ ਗਰਮੀ ਨੇ ਜ਼ੋਰ ਫੜ ਲਿਆ ਹੈ। ਵਿਭਾਗ ਅਨੁਸਾਰ ਇਨ੍ਹਾਂ ਸੱਤ ਦਿਨਾਂ ਵਿਚ 3&period;6 ਮਿਲੀਮੀਟਰ ਆਮ ਮੀਂਹ ਦੇ ਮੁਕਾਬਲੇ ਸਿਰਫ ਦੋ ਮਿਲੀਮੀਟਰ ਹੀ ਮੀਂਹ ਪਿਆ ਹੈ। ਖਾਸ ਕਰਕੇ ਪੰਜਾਬ ਦੇ ਪਟਿਆਲਾ&comma; ਸੰਗਰੂਰ&comma; ਫਿਰੋਜਪੁਰ&comma; ਮਾਨਸਾ ਤੇ ਮੋਗਾ ਜ਼ਿਲ੍ਹੇ ਇਨ੍ਹਾਂ ਦਿਨਾਂ ਦੌਰਾਨ ਪੂਰੀ ਤਰ੍ਹਾਂ ਸੁੱਕੇ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;