&NewLine;<p class&equals;"wp-block-paragraph"><strong>ਗੁਰਦਾਸਪੁਰ-<&sol;strong>ਮੁਕੇਰੀਆਂ ਮੁੱਖ ਮਾਰਗ &&num;8216&semi;ਤੇ ਪਿੰਡ ਚਾਵਾ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ&comma; ਜਦੋਂ ਦੇਰ ਰਾਤ ਇਕ ਬੇਕਾਬੂ ਟਰਾਲੇ ਚਾਲਕ ਨੇ ਕਈ ਰੇਹੜੀ ਵਾਲਿਆਂ ਨੂੰ ਕੁਚਲ ਦਿਤਾ। ਜਿਸ ਤੋਂ ਬਾਅਦ ਟਰਾਲਾ&nbsp&semi;ਦੁਕਾਨਾਂ ਅੰਦਰ ਦਾਖਲ ਹੋ ਗਿਆ। ਘਟਨਾ ਵਿੱਚ ਦੋਵੇਂ ਦੁਕਾਨਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਤਿੰਨ ਗੰਭੀਰ ਜ਼ਖ਼ਮੀਆਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph">ਚਸ਼ਮਦੀਦਾਂ ਮੁਤਾਬਕ ਘਟਨਾ ਦੇਰ ਰਾਤ ਵਾਪਰੀ। ਸੜਕ ਦੇ ਕਿਨਾਰੇ ਕਈ ਸਬਜ਼ੀਆਂ ਦੀਆਂ ਰੇਹੜੀਆਂ ਲੱਗੀਆਂ ਹੋਈਆਂ ਸਨ। ਬੇਕਾਬੂ ਟਰਾਲੇ ਚਾਲਕ ਨੇ ਪਹਿਲਾਂ ਉਨ੍ਹਾਂ ਨੂੰ ਕੁਚਲ ਲਿਆ ਅਤੇ ਫਿਰ ਸੜਕ ਕਿਨਾਰੇ ਦੋ ਦੁਕਾਨਾਂ ਵਿਚ ਵੜ ਗਿਆ। ਦੁਕਾਨਾਦਾਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ&comma; ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੀ ਪਛਾਣ ਅਜੈ ਕੁਮਾਰ ਵਾਸੀ ਨੰਗਲ ਅਤੇ ਕਿਰਨ ਦਾਸ ਵਾਸੀ ਪਰਵਾਸੀ ਮਜ਼ਦੂਰ ਵਜੋਂ ਹੋਈ ਹੈ। ਇਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਲੋਕਾਂ ਅਨੁਸਾਰ ਉਕਤ ਟਰਾਲਾ ਚਾਲਕ ਨਸ਼ੇ ਵਿਚ ਸੀ। ਲੋਕਾਂ ਨੇ ਉਕਤ ਦੋਸ਼ੀ ਨੂੰ ਹਿਰਾਸਤ &&num;8216&semi;ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਮੌਕੇ &&num;8216&semi;ਤੇ ਪਹੁੰਚੇ ਐੱਸਪੀ ਨਵਜੋਤ ਸਿੰਘ ਨੇ 3 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਟਰਾਲੇ ਨੂੰ ਕਬਜ਼ੇ &&num;8216&semi;ਚ ਲੈ ਕੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;