ਜਲੰਧਰ, 8 ਸਤੰਬਰ : ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੂੰ ਗੁਰਦਾਸਪੁਰ ਦਾ ਵਾਧੂ ਚਾਰਜ ਮਿਲਿਆ ਹੈ। ਇਸ ਦੌਰਾਨ ਉਹ ਜਲੰਧਰ ਤੋਂ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਦਾ ਕੰਮ ਵੀ ਦੇਖਣਗੇ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ 9 ਸਤੰਬਰ ਨੂੰ ਆਮਦ ਹੋਣੀ ਹੈ।