&NewLine;<p class&equals;"wp-block-paragraph">ਜਲੰਧਰ &nbsp&semi;&period; ਦੋ ਹੋਰ ਸ਼੍ਰਮਿਕ ਰੇਲ ਗੱਡੀਆਂ ਅੱਜ 2400 ਪ੍ਰਵਾਸੀਆਂ ਨੂੰ ਲੈ ਕੇ ਗਾਇਆ &lpar;ਬਿਹਾਰ ਅਤੇ ਗੋਰਖਪੁਰ&rpar; ਮੱਧ ਪ੍ਰਦੇਸ਼ ਲਈ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਅਤੇ ਇਨ੍ਹਾਂ ਰੇਲ ਗੱਡੀਆਂ ਰਾਹੀਂ ਪ੍ਰਵਾਸੀਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ&nbsp&semi; ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ&nbsp&semi; 7&period;26 ਲੱਖ ਰੁਪਏ ਅਤੇ 6&period;24 ਲੱਖ ਰੁਪਏ ਖ਼ਰਚ ਕੀਤੇ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi;&nbsp&semi; ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਦੀ ਦੇਖ ਰੇਖ ਵਿੱਚ 22ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਸਵੇਰੇ 8 ਵਜੇ ਗਾਇਆ &lpar;ਬਿਹਾਰ&rpar; ਅਤੇ 23ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਗੋਰਖਪੁਰ &lpar;ਮੱਧ ਪ੍ਰਦੇਸ਼&rpar; ਲਈ ਸਵੇਰੇ 10 ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਰਵਾਨਾਂ ਹੋਈਆਂ ਅਤੇ ਇਹਨਾਂ ਰੇਲ ਗੱਡੀਆਂ ਰਾਹੀਂ ਕੈਪਟਨ ਸਰਕਾਰ ਵਲੋਂ ਪ੍ਰਵਾਸੀਆਂ ਲਈ ਮੁਫ਼ਤ ਸਫ਼ਰ ਨੂੰ ਯਕੀਨੀ ਬਣਾਉਣ ਲਈ 13&period;50 ਲੱਖ ਰੁਪਏ ਖ਼ਰਚ ਕੀਤੇ ਗਏ। ਡਿਪਟੀ ਕਮਿਸ਼ਨਰ ਪੁਲਿਸ ਅਤੇ ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਕੇਵਲ ਉਹੀ ਹੀ ਪ੍ਰਵਾਸੀ ਜਿਨਾਂ ਨੇ ਪੰਜਾਬ ਸਰਕਾਰ ਦੇ ਪੋਰਟਲ &OpenCurlyQuote;ਤੇ ਰਜਿਸਟਰੇਸ਼ਨ ਕਰਵਾਈ ਹੈ ਨੂੰ ਰੇਲ ਗੱਡੀਆਂ ਰਾਹੀਂ ਅਪਣੀ ਮੰਜ਼ਿਲ ਵੱਲ ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;