&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲਾਂ &&num;8216&semi;ਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਦੇ ਚੰਗੇ ਵਿਵਹਾਰ ਵਾਲੇ ਕੈਦੀ &lpar;ਆਰਜ਼ੀ ਰਿਹਾਈ&rpar; ਸੋਧ ਆਰਡੀਨੈਂਸ-2020 ਜਾਰੀ ਕੀਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ &&num;8216&semi;ਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।<br> <br>ਜੇਲ ਮੰਤਰੀ ਨੇ ਦੱਸਿਆ- ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲਾਂ &&num;8216&semi;ਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;