<p><strong>ਲੁਧਿਆਣਾ &vert;<&sol;strong> ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2&period;5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ&comma; ਰਾਜ &&num;8216&semi;ਚ ਇਹ ਆਮ ਨਾਲੋਂ 2&period;3 ਡਿਗਰੀ ਸੈਲਸੀਅਸ ਘੱਟ ਹੈ। ਰਾਜ &&num;8216&semi;ਚ ਸਭ ਤੋਂ ਵੱਧ ਤਾਪਮਾਨ 39&period;9 ਡਿਗਰੀ ਸੈਲਸੀਅਸ ਫਾਜਿਲਕਾ &&num;8216&semi;ਚ ਦਰਜ ਕੀਤਾ ਗਿਆ ਹੈ।<&sol;p>&NewLine;<p>ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨ੍ਹਾਂ ਵਿੱਚ ਕੋਈ ਵੀ ਚੇਤਾਵਨੀ ਨਹੀਂ ਦਿੱਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ 5 ਐੱਮਐੱਮ ਪ੍ਰਤੀ ਘੱਟਾ ਦੇ ਹਿਸਾਬ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਐਤਵਾਰ ਨੂੰ ਆਸਮਾਨ ਵਿੱਚ ਬੱਦਲ ਵੀ ਛਾਏ ਰਹੇ ਅਤੇ ਠੰਡੀਆਂ ਹਵਾਵਾਂ ਵੀ ਚੱਲੀਆਂ ਪਰ ਗਰਮੀ ਬਰਕਰਾਰ ਰਹੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;