ਪੰਜਾਬ ਪੁਲਿਸ ਨੂੰ ਬਣਾਵਾਂਗੇ ਦੇਸ਼ ਦੀ ਪਹਿਲੀ ਡਿਜੀਟਲ ਪੁਲਿਸ : CM

0
290

ਚੰਡੀਗੜ੍ਹ, 15 ਅਕਤੂਬਰ| ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਦੇਸ਼ ਦੀ ਪਹਿਲੀ ਡਿਜੀਟਲ ਪੁਲਿਸ ਬਣਾਵਾਂਗੇ। ਉਹ ਅੱਜ ਚੰਡੀਗੜ੍ਹ ਤੋਂ ਲਾਈਵ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੂੰ ਡਿਜੀਟਲ ਕਰਨ ਲਈ ਪੈਸੇ ਦੀ ਕਿਸੇ ਵੀ ਤਰ੍ਹਾਂ ਦੀ ਪੈਸੇ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਉਹ ਇਥੇ ਨਵੇੇਂ ਚੁਣੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਰਹੇ ਸਨ। ਉਨ੍ਹਾਂ ਕਿਹਾ ਉਨ੍ਹਾਂ ਨੇ 12, 710 ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਵੀ ਜਲਦੀ ਹੀ ਬਣਾਉਣ ਦਾ ਭਰੋਸਾ ਦਿੱਤਾ।