<p><strong>ਚੰਡੀਗੜ੍ਹ&comma; 18 ਜਨਵਰੀ।<&sol;strong> ਹਿਮਾਚਲ ਦੇ ਉਪਰਲੇ ਹਿੱਸਿਆਂ &OpenCurlyQuote;ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ &OpenCurlyQuote;ਚ ਮੌਸਮ &OpenCurlyQuote;ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ &OpenCurlyQuote;ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਅੰਬਾਲਾ&comma; ਕੁਰੂਕਸ਼ੇਤਰ&comma; ਕੈਥਲ&comma; ਕਰਨਾਲ ਵਿੱਚ ਸੰਘਣੀ ਧੁੰਦ-ਸ਼ੀਤ ਦਿਨ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ&comma; ਜਦੋਂ ਕਿ ਹਿਸਾਰ&comma; ਫਤਿਹਾਬਾਦ&comma; ਸਿਰਸਾ&comma; ਪਾਣੀਪਤ&comma; ਸੋਨੀਪਤ&comma; ਫਰੀਦਾਬਾਦ&comma; ਮੇਵਾਤ&comma; ਗੁਰੂਗ੍ਰਾਮ&comma; ਰੇਵਾੜੀ&comma; ਮਹਿੰਦਰਗੜ੍ਹ&comma; ਯਮੁਨਾਨਗਰ ਅਤੇ ਪੰਚਕੂਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;<p>ਦੂਜੇ ਪਾਸੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਹੁਸ਼ਿਆਰਪੁਰ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਫ਼ਿਰੋਜ਼ਪੁਰ&comma; ਫ਼ਰੀਦਕੋਟ&comma; ਮੋਗਾ&comma; ਬਠਿੰਡਾ&comma; ਲੁਧਿਆਣਾ&comma; ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਸ਼ਾਮਲ ਹੈ। ਇੱਥੇ ਬਹੁਤ ਠੰਡ ਹੋਵੇਗੀ ਅਤੇ ਸਵੇਰੇ ਸੰਘਣੀ ਧੁੰਦ ਦੇਖਣ <a href&equals;"https&colon;&sol;&sol;dailypost&period;in&sol;">ਨੂੰ<&sol;a> à¨®à¨¿à¨²à©‡à¨—ੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;