ਚੰਡੀਗਡ਼ . ਪੰਜਾਬ ‘ਚ ਬਿਜਲੀ ਪਹਿਲਾਂ ਹੀ ਦੂਜੇ ਰਾਜਾਂ ਨਾਲੋਂ ਮਹਿੰਗੀ ਹੈ ਅਤੇ ਹੁਣ ਪਾਵਰਕਾਮ ਪਹਿਲੀ ਜਨਵਰੀ ਤੋਂ ਬਿਜਲੀ ਹੋਰ ਮਹਿੰਗੀ ਕਰਕੇ ਲੋਕਾਂ ਨੂੰ ਝਟਕਾ ਦੇਣ ਜਾ ਰਿਹਾ ਹੈ। ਪੰਜਾਬ ਬਿਜਲੀ ਅਥਾਰਟੀ ਕਮੀਸ਼ਨ ਵਲੋਂ ਪਾਵਰਕਾਮ ਦੀ ਪਟੀਸ਼ਨ ‘ਤੇ ਫ਼ੈਸਲਾ ਕਰਦੇ ਹੋਏ ਪਾਵਰਕਾਮ ਨੂੰ ਇਕ ਸਾਲ ਲਈ ਪਹਿਲੀ ਜਨਵਰੀ ਤੋਂ 30 ਪੈਸੇ ਪ੍ਰਤੀ ਯੂਨਿਟ ਬਿਜਲੀ ਮਹਿੰਗੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਵਾਧਾ ਸਾਲ 2020-21 ਲਈ ਵਧਾਈਆਂ ਜਾਣ ਵਾਲੀਆਂ ਸੰਭਾਵਿਤ ਦਰਾਂ ਤੋਂ ਵੱਖਰਾ ਹੋਵੇਗਾ। ਪਾਵਰਕਾਮ ਨੂੰ ਕੁਝ ਮਹੀਨੇ ਪਹਿਲਾਂ ਨਿੱਜੀ ਥਰਮਲ ਪਲਾਂਟਾਂ ਨੂੰ 1400 ਕਰੋੜ ਰੁਪਏ ਦੀ ਹੋਰ ਅਦਾਇਗੀ ਕਰਨੀ ਪਈ ਸੀ, ਜਿਸ ‘ਚ ਕੋਲੇ ਦੀ ਧੁਆਈ ਦਾ ਵਸੂਲਣ ਦਾ ਕੇਸ ਕੀਤਾ ਸੀ। ਪਾਵਰਕਾਮ ਇਹ ਕੇਸ ਹਾਰ ਗਿਆ ਸੀ ਤੇ ਉਸ ਨੂੰ ਥਰਮਲ ਪਲਾਂਟਾਂ ਨੂੰ ਇਹ ਅਦਾਇਗੀ ਕਰਨੀ ਪਈ ਸੀ ।
- ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 27 ਜੂਨ- ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ…
- ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
* ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ * ਸਿੱਖਿਆ…
- GNA ਯੂਨੀਵਰਸਿਟੀ ਵੱਲੋਂ ‘ਯੰਗ ਅਚੀਵਰਜ਼ ਅਵਾਰਡ ਸਮਾਰੋਹ 2025’ ਦੌਰਾਨ ਫਗਵਾੜਾ ਦੇ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
ਫਗਵਾੜਾ, 21 ਜੂਨ 2025 | GNA ਯੂਨੀਵਰਸਿਟੀ ਨੇ ਆਪਣੇ ਚਾਂਸਲਰ ਸ. ਗੁਰਦੀਪ ਸਿੰਘ ਸਿਹਰਾ ਦੀ…
- ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ…
- ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਲੁਧਿਆਣਾ, 2 ਜੂਨ | ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ)…
- ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ ‘ਲੈਂਡ ਪੂਲਿੰਗ ਸਕੀਮ’- ‘ਆਪ’ ਕਿਸਾਨ ਵਿੰਗ ਪ੍ਰਧਾਨ
ਚੰਡੀਗੜ੍ਹ, 2 ਜੂਨ | ਪੰਜਾਬ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਇਤਿਹਾਸਕ…
- ‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ‘ਆਪ’ ਆਗੂ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁੱਕਾ ਰਹੇ ਸਹੁੰ
ਚੰਡੀਗੜ੍ਹ, 2 ਜੂਨ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੂਬੇ…
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਮਨਜ਼ੂਰੀ
ਚੰਡੀਗੜ੍ਹ, 2 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ…
- ਮੋਹਿੰਦਰ ਭਗਤ ਵਲੋਂ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ
ਜਲੰਧਰ, 9 ਜੂਨ | ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਸਿੰਘ…
- ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਰੂਮ ‘ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਬਣਿਆ ਹਾਦਸਾ
ਅੰਮ੍ਰਿਤਸਰ (ਪੁਤਲੀਘਰ), 9 ਜੂਨ | ਅੱਜ ਸਵੇਰੇ ਅੰਮ੍ਰਿਤਸਰ ਦੇ ਵਿਅਪਾਰਿਕ ਇਲਾਕੇ ਪੁਤਲੀਘਰ ਵਿਚ ਸਥਿਤ ਇੱਕ…