&NewLine;<p class&equals;"wp-block-paragraph"><strong>ਨਵੀਂ ਦਿੱਲੀ &period;<&sol;strong> ਫੋਰਟਿਸ ਹੈਲਥ ਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਸਿੰਘ ਨੂੰ ਦਿੱਲੀ ਦੀ ਇਕ ਅਦਾਲਤ ਨੇ 8 ਜਨਵਰੀ ਤੱਕ ਲਈ ਵੀਰਵਾਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰੈਲੀਗੇਅਰ ਫਿਨਵੈਸਟ ਲਿਮੀ &lpar;ਆਰਐਫਐਲ&rpar; ਵਿਚ ਪੈਸੇ ਦੀ ਕਥਿਤ ਬੇਨਿਯਮੀ  à¨¨à©‚à©° ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨਾਂ ਨੂੰ ਗ੍ਰਿਫਤਾਰ ਕੀਤਾ ਸੀ।<br>ਸ਼ਿਵਇੰਦਰ ਸਿੰਘ ਦੀ ਈਡੀ ਹਿਰਾਸਤ ਦਾ ਸਮਾਂ ਖ਼ਤਮ ਹੋਣ &&num;8216&semi;ਤੇ ਉਨਾਂ ਨੂੰ ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਕਿਹਾ ਕਿ ਸ਼ਿਵਿੰਦਰ ਨੂੰ ਨਿਆਇਕ ਹਿਰਾਸਤ &&num;8216&semi;ਚ ਰੱਖ ਕੇ ਹੋਰ ਪੁੱਛਗਿਛ ਕਰਨ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਈਡੀ ਨੇ ਸ਼ਿਵਇੰਦਰ ਸਿੰਘ ਨੂੰ12 ਦਸੰਬਰ ਨੂੰ ਹਿਰਾਸਤ ਵਿਚ ਲਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;