&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਵਿਚ ਜਲੰਧਰ ਵਿਖੇ ਤਾਇਨਾਤ ਮੋਟਰ ਵ੍ਹੀਕਲ ਇੰਸਪੈਕਟਰ &lpar;ਐਮ&period;ਵੀ&period;ਆਈ&period;&rpar; ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ&comma; ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ&period;ਵੀ&period;ਆਈ&period;&comma; ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ&comma; ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ &&num;8216&semi;ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ &OpenCurlyQuote;ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  à¨¨à©‚à©° ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7&comma; 7 ਏ ਅਤੇ ਆਈਪੀਸੀ ਦੀ ਧਾਰਾ 420&comma; 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿਚ ਬੰਦ ਜਾਂ ਜ਼ਮਾਨਤਾਂ ਉਪਰ ਹਨ ਜਿਨ੍ਹਾਂ ਵਿਚ ਨਰੇਸ਼ ਕਲੇਰ&comma; ਰਾਮਪਾਲ ਉਰਫ਼ ਰਾਧੇ&comma; ਮੋਹਨ ਲਾਲ ਉਰਫ਼ ਕਾਲੂ&comma; ਪਰਮਜੀਤ ਸਿੰਘ ਬੇਦੀ&comma; ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ&comma; ਪੰਕਜ ਢੀਂਗਰਾ ਉਰਫ਼ ਭੋਲੂ&comma; ਬ੍ਰਿਜਪਾਲ ਸਿੰਘ ਉਰਫ਼ ਰਿੱਕੀ&comma; ਅਰਵਿੰਦ ਕੁਮਾਰ ਉਰਫ਼ ਬਿੰਦੂ&comma; ਵਰਿੰਦਰ ਸਿੰਘ ਉਰਫ ਦੀਪੂ&comma; ਸਪਨਾ&comma; ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ &lpar;ਸਾਰੇ ਪ੍ਰਾਈਵੇਟ ਏਜੰਟ&rpar; ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;