ਚੰਡੀਗੜ . ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਜੀ ਬਾਰੇ ਜੋ ਗਲਤ ਟਿੱਪਣੀ ਕੀਤੀ ਹੈ ਉਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰੰਧਾਵਾ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਉਸ ਨੂੰ ਜੇਲ ਭੇਜੇ ਤੇ ਮੰਤਰੀ ਮੰਡਲ ‘ਚੋਂ ਬਾਹਰ ਕਰੇ। ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ- ਇਸ ਮਾਮਲੇ ‘ਚ ਨਾ ਤਾਂ ਮੁੱਖ ਮੰਤਰੀ ਨਾ ਕਿਸੇ ਮੰਤਰੀ ਜਾਂ ਵਿਧਾਇਕ ਨੇ ਸੰਜੀਦਗੀ ਦਿਖਾਈ। ਉਹਨਾਂ ਕਿਹਾ ਕਿ ਇਸ ਸਬੰਧੀ ਰੰਧਾਵਾ ਨੂੰ ਕਾਨੂੰਨੀ ਤੇ ਧਾਰਮਿਕ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
- ਪ੍ਰਤਾਪ ਬਾਜਵਾ ਤੇ ਬੰਬਾ ਵਾਲੀ ਦਹਿਸ਼ਤ ਨੂੰ ਲੈ ਕੇ ਹੋਈ FIR ਦਰਜ
ਚੰਡੀਗੜ੍ਹ 14 ਅਪੈ੍ਲ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਰੋਧੀ ਧਿਰ ਦੇ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
ਚੰਡੀਗੜ੍ਹ, 26 ਮਾਰਚ। ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…
- ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਮਾਰਚ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ…
- ਪਿਮਸ ਦੇ ਡਾਕਟਰਾਂ ਦੀ ਨਿਗਰਾਨੀ ‘ਚ ਡੱਲੇਵਾਲ, ਹਾਲਤ ਠੀਕ
ਜਲੰਧਰ, 20 ਮਾਰਚ । ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਨੂੰ ਖਾਲੀ ਕਰਵਾਉਣ ਲਈ ਜਿੱਥੇ ਪੁਲਿਸ…
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਲੁਧਿਆਣਾ, 19 ਮਾਰਚ।ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ…
- ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 21 ਮਾਰਚ ਤੋਂ ਬਜਟ ਸੈਸ਼ਨ ਬੁਲਾਉਣ ਨੂੰ ਪ੍ਰਵਾਨਗੀ ਦਿੱਤੀ
ਚੰਡੀਗੜ੍ਹ, 13 ਮਾਰਚ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ…
- ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ, ਕਿਹਾ- ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ
ਚੰਡੀਗੜ੍ਹ, 24 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ…
- ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਹਲਚਲ, ਬਦਲਿਆ ਜਾਵੇਗਾ ਪੰਜਾਬ ਕਾਂਗਰਸ ਪ੍ਰਧਾਨ
ਪੰਜਾਬ ਡੈਕਸ,18 ਫਰਵਰੀ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਬਦਲਣ…
- ਬੋਰਡ ਦੇ ਵਿਦਿਆਰਥੀਆਂ ਨੂੰ ਸੀਐਮ ਮਾਨ ਦਾ ਸੁਨੇਹਾ, ਦਿੱਤੀ ਇਹ ਸਲਾਹ
ਚੰਡੀਗੜ,18 ਫਰਵਰੀ । ਬੋਰਡ ਦੇ ਵਿਦਿਆਰਥੀਆਂ ਨੂੰ ਸੀਐਮ ਮਾਨ ਨੇ ਸੁਨੇਹਾ ਭੇਜਿਆ ਹੈ,ਜਿਸ ਵਿੱਚ ਭਗਵੰਤ…