ਚੰਡੀਗੜ . ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਜੀ ਬਾਰੇ ਜੋ ਗਲਤ ਟਿੱਪਣੀ ਕੀਤੀ ਹੈ ਉਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰੰਧਾਵਾ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਉਸ ਨੂੰ ਜੇਲ ਭੇਜੇ ਤੇ ਮੰਤਰੀ ਮੰਡਲ ‘ਚੋਂ ਬਾਹਰ ਕਰੇ। ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ- ਇਸ ਮਾਮਲੇ ‘ਚ ਨਾ ਤਾਂ ਮੁੱਖ ਮੰਤਰੀ ਨਾ ਕਿਸੇ ਮੰਤਰੀ ਜਾਂ ਵਿਧਾਇਕ ਨੇ ਸੰਜੀਦਗੀ ਦਿਖਾਈ। ਉਹਨਾਂ ਕਿਹਾ ਕਿ ਇਸ ਸਬੰਧੀ ਰੰਧਾਵਾ ਨੂੰ ਕਾਨੂੰਨੀ ਤੇ ਧਾਰਮਿਕ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
- ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ…
- ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ…
- ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ…
- ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ('ਆਪ') ਦੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ…
- ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ…
- ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ…
- ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ…
- ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ…