<p><strong>ਜਲੰਧਰ &vert;<&sol;strong> ਦਿਹਾਤ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਸੋਮਵਾਰ ਤੜਕੇ 5&period;30 ਵਜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ 2 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਟੱਕਰ &&num;8216&semi;ਚ ਆਈ-10 ਅਤੇ ਇਨੋਵਾ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਹਾਦਸੇ ਵਿਚ ਗੱਡੀ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਹੈ। ਮੌਕੇ &&num;8216&semi;ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ &&num;8216&semi;ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;