ਮੋਗਾ | ਇਥੇ ਇਕ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦਿਨ-ਦਿਹਾੜੇ ਫਾਇਰਿੰਗ ਕਰਕੇ ਲੁਟੇਰਿਆਂ ਸੁਨਿਆਰੇ ਦੀ ਦੁਕਾਨ ਤੋਂ ਗਹਿਣੇ ਲੁੱਟ ਲਏ। 5 ਲੋਕਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।
ਮੋਗਾ ‘ਚ ਦਿਨ-ਦਿਹਾੜੇ ਫਾਇਰਿੰਗ ਕਰਕੇ ਲੁਟੇਰਿਆਂ ਸੁਨਿਆਰੇ ਤੋਂ ਲੁੱਟੇ ਗਹਿਣੇ
- ਜਲੰਧਰ ਸੈਂਟਰਲ ਵਿੱਚ ਹਜ਼ਾਰਾਂ ਮਹਿਲਾਵਾਂ ਨੇ ਨਿਤਿਨ ਕੋਹਲੀ ਨੂੰ ਬੰਨ੍ਹੀ ਰੱਖੜੀ; ਕੋਹਲੀ ਨੇ ਉਨ੍ਹਾਂ ਦੇ ਵਿਸ਼ਵਾਸ ਦਾ ਸਨਮਾਨ ਕਰਨ ਦਾ ਸੰਕਲਪ ਲਿਆ
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦੇ ਹੋਏ ਕੋਹਲੀ ਨੇ ਕਿਹਾ, ਜਲੰਧਰ ਸੈਂਟਰਲ ਵਿੱਚ…
- ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ
ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ…
- ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ
ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ.…
- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746…
- ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ…
- ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ
ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ…
- ਅੱਜ ਦੀਆਂ ਮੁੱਖ ਖ਼ਬਰਾਂ
1. ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਗਿਆ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰ
ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ…
- ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ ਦੂਜਾ ਟਾਊਨਹਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਈ-20 ਪੈਟਰੋਲ ਦੇ ਖਿਲਾਫ ਦੂਜਾ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ…