&NewLine;<p class&equals;"wp-block-paragraph"><strong>ਚੰਡੀਗੜ੍ਹ &colon;<&sol;strong> ਮੀਂਹ ਕਾਰਨ ਚੰਡੀਗੜ੍ਹ &&num;8216&semi;ਚ ਸੁਤੰਤਰਤਾ ਦਿਵਸ ਦੇ ਜਸ਼ਨਾਂ &&num;8216&semi;ਚ ਵਿਘਨ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ &&num;8216&semi;ਚ ਮੀਂਹ ਪਵੇਗਾ। ਅੱਜ ਸ਼ਾਮ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਮੌਨਸੂਨ ਇਕ ਵਾਰ ਫਿਰ ਐਕਟਿਵ ਹੋ ਜਾਵੇਗਾ। ਅਗਲੇ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਸ਼ਹਿਰ &&num;8216&semi;ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ&comma; ਜਿਸ ਕਾਰਨ ਤਾਪਮਾਨ &&num;8216&semi;ਚ ਵਾਧੇ ਦੇ ਨਾਲ-ਨਾਲ ਗਰਮੀ ਤੇ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ ਵੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾ ਦਿੱਤੇ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35&period;7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ&comma; ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28&period;9 ਡਿਗਰੀ ਸੈਲਸੀਅਸ ਰਿਹਾ&comma; ਜੋ ਕਿ ਆਮ ਤਾਪਮਾਨ ਤੋਂ ਛੇ ਡਿਗਰੀ ਵੱਧ ਹੈ। ਅਜਿਹੇ &&num;8216&semi;ਚ ਲੋਕ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;