&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਹੀ ਐਲਾਨੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਾਰਟੀ ਦੇ ਜਨਰਲ ਸਕੱਤਰ ਕੇ&period;ਸੀ ਵੇਣੂਗੋਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੌਕੇ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ&comma; ਸਾਬਕਾ ਸੀ&period;ਐਮ ਚਰਨਜੀਤ ਸਿੰਘ ਚੰਨੀ&comma; ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ&comma; ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ&comma; ਸਾਬਕਾ ਡਿਪਟੀ ਸੀ&period;ਐਮ ਓ&period;ਪੀ&period;ਸੋਨੀ&comma; ਸੁਖਜਿੰਦਰ ਸਿੰਘ ਰੰਧਾਵਾ&comma; ਸਾਬਕਾ ਸਪੀਕਰ ਰਾਣਾ ਕੇ&period;ਪੀ&period;&comma; ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਮੌਜੂਦ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ &&num;8216&semi;ਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਇਸ ਯਾਤਰਾ &&num;8216&semi;ਚ ਸੂਬੇ ਭਰ ਤੋਂ ਵੱਡੀ ਗਿਣਤੀ &&num;8216&semi;ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਸੀ। ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਆਗੂਆਂ ਨੂੰ ਪੰਜਾਬ ਵਿੱਚ ਯਾਤਰਾ ਦੀਆਂ ਤਿਆਰੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਵਾਗਤ ਕਰਨ ਅਤੇ ਸ਼ਮੂਲੀਅਤ ਕਰਨ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।<br><strong>ਰਿਕਾਰਡ ਭੀੜ ਇਕੱਠੀ ਕਰਨ ਦਾ ਭਰੋਸਾ ਦਿੱਤਾ<&sol;strong><br>ਪੰਜਾਬ ਕਾਂਗਰਸ ਦੇ ਆਗੂਆਂ ਨੇ ਪਾਰਟੀ ਜਨਰਲ ਸਕੱਤਰ ਨੂੰ ਯਾਤਰਾ ਵਿੱਚ ਰਿਕਾਰਡਤੋੜ ਸ਼ਮੂਲੀਅਤ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਦਾ ਅਸਰ ਪੰਜਾਬ ਵਿੱਚ ਕਰੀਬ ਇੱਕ ਹਫ਼ਤਾ ਚੱਲਣ ਵਾਲੀ ਯਾਤਰਾ ਦੌਰਾਨ ਦੇਖਣ ਨੂੰ ਮਿਲੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;