<p><strong>ਬਠਿੰਡਾ&comma; 2 ਫਰਵਰੀ &vert;<&sol;strong> ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ &&num;8216&semi;ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਦੋ ਜਿਗਰੀ ਯਾਰਾਂ ਦੀ ਮੌਕੇ ਤੇ ਮੌਤ ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<p>ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਵੰਸ਼ ਬਾਂਸਲ&comma; ਰਿੰਕੂ ਕੁਮਾਰ ਅਤੇ ਵੰਸ਼ ਵਧਵਾ ਪਸੰਤ ਬੰਚਮੀ ਮਨਾਉਣ ਲਈ  à¨¸à¨µà¨¿à¨«à¨¼à¨Ÿ ਕਾਰ ਵਿੱਚ ਬਠਿੰਡਾ ਵੱਲ ਆ ਰਹੇ ਸਨ। ਸੰਘਣੀ ਧੁੰਦ ਕਾਰਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।<&sol;p>&NewLine;<p>ਇਸ ਭਿਆਨਕ ਹਾਦਸੇ &&num;8216&semi;ਚ ਵੰਸ਼ ਬਾਂਸਲ ਤੇ ਵੰਸ਼ ਵਧਵਾ ਦੀ ਮੌਤ ਹੋ ਗਈ ਜਦਕਿ ਜਦਕਿ ਰਿੰਕੂ ਕੁਮਾਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;