<p><strong>ਨਵੀਂ ਦਿੱਲੀ &vert; <&sol;strong>ਲੋਕਾ ਸਭਾ ਚੋਣਾਂ ਇਕ ਵਾਰ ਫਿਰ ਤੋਂ NDA ਸਰਕਾਰ ਨੂੰ ਬਹੁਮਤ ਮਿਲ ਗਿਆ ਹੈ&comma; NDA ਨੂੰ  292 ਸੀਟਾਂ ਤੇ ਜਿੱਤ ਮਿਲੀ ਹੈ&comma; ਜਿਸ ਤੋਂ ਤਹਿ ਮੰਨਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ । ਸੂਤਰਾਂ ਦੇ ਹਵਾਲੇ ਤੋਂ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕ ਸਕਦੇ ਹਨ।<&sol;p>&NewLine;<p>ਅੱਜ ਸ਼ਾਮ 4 ਵਜੇ NDA ਦੀ ਮੀਟਿੰਗ ਹੋਣ ਜਾ ਰਹੀ ਹੈ &comma; ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਵੇਗੀ ਕਿ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ । ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਨੂੰ ਮਿਲਣਗੇ NDA ਦੇ ਸਾਰੇ ਨੇਤਾ ਸੂਤਰਾਂ ਅਨੁਸਾਰ ਨਰਿੰਦਰ ਮੋਦੀ ਹੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਣਗੇ ।<&sol;p>&NewLine;<p>ਦੱਸ ਦਈਏ ਕਿ ਨਾਇਡੂ ਨੂੰ BJP ਨੂੰ ਆਪਣਾ ਸਮਰਥਨ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਤੀਜੀ ਵਾਰ ਕਿੰਗ ਮੇਕਰ ਬਨਣਗੇ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;