&NewLine;<p class&equals;"wp-block-paragraph"><strong>ਸੰਗਰੂਰ।<&sol;strong> ਪਿੰਡ ਲੱਡਾ &&num;8216&semi;ਚ ਅਧਿਆਪਕ ਵੱਲੋਂ 11ਵੀਂ ਕਲਾਸ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਸੰਗਰੂਰ ਦੇ ਸਕੂਲ &&num;8216&semi;ਚ 11ਵੀਂ ਕਲਾਸ ਦੀ ਵਿਦਿਆਰਥਣ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੀਤੀ 28 ਅਕਤੂਬਰ ਨੂੰ ਅਧਿਆਪਕ ਉਸ ਨੂੰ ਬੱਸ ਸਟੈਂਡ ਤੋਂ ਨਾਲ ਲੈ ਗਿਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤ ਲੜਕੀ ਦੇ ਪਰਿਵਾਰ ਵਲੋਂ 3 ਨਵੰਬਰ ਨੂੰ ਥਾਣਾ ਸਿਟੀ ਸੰਗਰੂਰ ਵਿਖੇ ਕਰਨ ਦੇ ਬਾਵਜੂਦ ਅਜੇ ਤੱਕ ਅਧਿਆਪਕ ਦੀ ਗ੍ਰਿਫਤਾਰੀ ਨਹੀਂ ਹੋ ਸਕੀ।<br>ਪੀੜਤ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ&comma; ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲੜਕੀ ਦੇ ਮਾਪਿਆਂ ਦੀ ਹਾਜ਼ਰੀ ’ਚ ਥਾਣਾ ਸਿਟੀ ਸੰਗਰੂਰ ਅੱਗੇ ਪੱਕਾ ਮੋਰਚਾ ਲਾਉਂਦੇ ਹੋਏ ਸੰਘਰਸ਼ ਦਾ ਐਲਾਨ ਕੀਤਾ।<br>ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ 11ਵੀਂ ਜਮਾਤ &&num;8216&semi;ਚ ਪੜ੍ਹਦੀ ਬੱਚੀ ਨਾਲ ਅਧਿਆਪਕ ਵੱਲੋਂ ਜਬਰ-ਜ਼ਨਾਹ ਕੀਤਾ ਗਿਆ ਹੈ&comma; ਅਤੇ ਇਸ ਮਾਮਲੇ &&num;8216&semi;ਚ ਇਨਸਾਫ਼ ਲਈ ਅਸੀਂ ਥਾਣੇ ਅੱਗੇ ਰੋਸ ਧਰਨਾ ਲਾਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;