&NewLine;<p class&equals;"wp-block-paragraph"><strong>ਹੁਸ਼ਿਆਰਪੁਰ&colon;<&sol;strong>&nbsp&semi;ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੁਹੱਲਾ ਸਨ ਸਿਟੀ &&num;8216&semi;ਚ ਇਕ ਘਰ &semi;ਤੇ ਦੋ ਅਣਪਛਾਤਿਆਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਘਟਨਾ ਬੀਤੀ ਰਾਤ ਦੀ ਹੈ। ਪੈਟਰੋਲ ਬੰਬ ਨਾਲ ਅੱਗ ਲੱਗਣ ਕਾਰਨ ਕੰਧ ਕਾਲੀ ਹੋ ਗਈ। &nbsp&semi;<ins><&sol;ins><&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਸੀਸੀਟੀਵੀ &&num;8216&semi;ਚ ਕੈਦ ਹੋ ਗਈ। ਘਰ ਦੇ ਮਾਲਕ ਅਮਰਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ ਪਰ ਪੁਲਿਸ ਨੇ ਸੂਚਨਾ ਮਿਲਣ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਮਰਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਲੱਗਾ ਕਿ ਸ਼ਾਇਦ ਬਿਜਲੀ ਦੇ ਸ਼ਾਟ ਸਰਕਟ ਕਾਰਨ ਅੱਗ ਲੱਗੀ ਹੋਵੇਗੀ ਪਰ ਜਦੋਂ ਉਨ੍ਹਾਂ ਨੇ ਸੀ&period; ਸੀ&period; ਟੀ&period; ਵੀ&period; ਚੈੱਕ ਕੀਤਾ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਫਿਲਹਾਲ ਪੁਲਿਸ ਨੇ ਸੀਸੀਟੀਵੀ ਦੇ ਆਧਾਰ &&num;8216&semi;ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;