ਕੋਵਿਡ-19(ਕੋਰੋਨਾ ਵਾਇਰਸ): ਪੰਜਾਬ
1 | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 977 |
2 | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 977 |
3 | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 38 |
4 | ਮ੍ਰਿਤਕਾਂ ਦੀ ਗਿਣਤੀ | 01 |
5 | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 749 |
6 | ਰਿਪੋਰਟ ਦੀ ਉਡੀਕ ਹੈ | 190 |
7 | ਠੀਕ ਹੋਏ | 01 |
- ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1 ਮਰੀਜ਼ ਦੀ ਹਾਲਤ ਨਾਜ਼ੁਕ ਹੈ। ਬਾਕੀ ਮਰੀਜ਼ਾ ਦੀ ਹਾਲਤ ਸਥਿਰ ਹੈ।
- ਚੰਗੀ ਖਬਰ ਇਹ ਹੈ ਕਿ ਅੱਜ ਵੀ ਕੋਈ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਈਆ ਹੈ।
- ਹਰਿਆਣਾ ਦੇ ਸਿਵਲ ਹਸਪਤਾਲ ਅੰਬਾਲਾ ਵਿੱਚ ਦਰਜ ਇੱਕ ਕੇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਲਏ ਗਏ ਹਨ।
ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਵੇਖੋ ਪੰਜਾਬ ਵਿੱਚ ਕਿੱਥੇ ਕਿੰਨੇ ਸਾਹਮਣੇ ਆ ਚੁੱਕੇ ਹਨ ਮਰੀਜ਼
ਲੜੀ ਨੰ: | ਜ਼ਿਲਾ | ਪੁਸ਼ਟੀ ਹੋਏ ਕੇਸਾਂ ਦੀਗਿਣਤੀ | ਠੀਕ ਹੋਏ | ਮੌਤਾਂ ਦੀ ਗਿਣਤੀ |
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 06 | 0 | 0 |
3 | ਹੁਸ਼ਿਆਰਪੁਰ | 06 | 1 | 0 |
4 | ਜਲੰਧਰ | 05 | 0 | 0 |
5 | ਅੰਮਿ੍ਰਤਸਰ | 01 | 0 | 0 |
6 | ਲੁਧਿਆਣਾ | 01 | 0 | 0 |
ਕੁੱਲ | 38 | 1 | 1 |
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।