ਕੋਵਿਡ-19(ਕੋਰੋਨਾ ਵਾਇਰਸ): ਪੰਜਾਬ

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ977
2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ977
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ38
4ਮ੍ਰਿਤਕਾਂ ਦੀ ਗਿਣਤੀ01
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ749
6ਰਿਪੋਰਟ ਦੀ ਉਡੀਕ ਹੈ190
7ਠੀਕ ਹੋਏ01
  • ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1 ਮਰੀਜ਼ ਦੀ ਹਾਲਤ ਨਾਜ਼ੁਕ ਹੈ। ਬਾਕੀ ਮਰੀਜ਼ਾ ਦੀ ਹਾਲਤ ਸਥਿਰ ਹੈ।
  • ਚੰਗੀ ਖਬਰ ਇਹ ਹੈ ਕਿ ਅੱਜ ਵੀ ਕੋਈ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਈਆ ਹੈ।
  • ਹਰਿਆਣਾ ਦੇ ਸਿਵਲ ਹਸਪਤਾਲ ਅੰਬਾਲਾ ਵਿੱਚ ਦਰਜ ਇੱਕ ਕੇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਲਏ ਗਏ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।

ਵੇਖੋ ਪੰਜਾਬ ਵਿੱਚ ਕਿੱਥੇ ਕਿੰਨੇ ਸਾਹਮਣੇ ਆ ਚੁੱਕੇ ਹਨ ਮਰੀਜ਼

ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ0600
3ਹੁਸ਼ਿਆਰਪੁਰ0610
4ਜਲੰਧਰ0500
5ਅੰਮਿ੍ਰਤਸਰ0100
6ਲੁਧਿਆਣਾ0100
ਕੁੱਲ3811

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।