&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪਠਾਨਕੋਟ ਨੈਸ਼ਨਲ ਹਾਈਵੇ ਨੇੜੇ ਬਟਾਲਾ ਬਾਈਪਾਸ ਅੱਜ ਸਵੇਰੇ 1 ਦਰਦਨਾਕ ਸੜਕ ਹਾਦਸਾ ਵਾਪਰਿਆ&vert; ਤੇਜ਼ ਰਫਤਾਰ ਚ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਸਾਈਡ ਜਿਸ ਦੇ ਚਲਦੇ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ &&num;8216&semi;ਚ ਜਖਮੀ ਹੈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਚ ਰੈਫਰ ਕੀਤਾ ਗਿਆ। ਉਧਰ ਕਾਰ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਇਸ ਮਾਮਲੇ &&num;8216&semi;ਚ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦਰਦਨਾਕ ਹਾਦਸੇ &&num;8216&semi;ਚ ਮ੍ਰਿਤਕ ਦੇ ਭਰਾ ਨੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਤੇ ਉਸਦਾ ਦੋਸਤ ਸਪਲੈਂਡਰ ਮੋਟਰਸਾਈਕਲ &&num;8216&semi;ਤੇ ਜਾ ਰਹੇ ਸਨ ਕਿ ਅਚਾਨਕ ਇਕ ਤੇਜ ਰਫਤਾਰ ਕਾਰ ਨੇ ਸਾਈਡ ਮਾਰ ਦਿੱਤੀ ਤੇ ਇਸ ਹਾਦਸੇ &&num;8216&semi;ਚ ਸੁਖਦੀਪ ਸਿੰਘ ਦੀ ਮੌਕੇ &&num;8216&semi;ਤੇ ਮੌਤ ਹੋ ਗਈ ਜਦਕਿ ਦੂਸਰੇ ਨੌਜਵਾਨ ਦੀ ਇਸ ਹਾਦਸੇ &&num;8216&semi;ਚ ਬਾਂਹ ਕੱਟੀ ਗਈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ &&num;8216&semi;ਚ ਦਾਖਿਲ ਕਰਵਾਇਆ ਗਿਆ ਹੈ ਉਧਰ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਫਤੀਸ਼ ਕਰ ਰਹੇ ਪੁਲਿਸ ਨੇ ਦੱਸਿਆ ਕਿ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;