ਮਾਹਿਲਪੁਰ ‘ਚ ਪੁਲਿਸ ਐਨਕਾਉਂਟਰ ‘ਚ ਕਪੂਰਥਲਾ ਦੇ 1 ਗੈਂਗਸਟਰ ਦੀ ਮੌਤ, 1 ਗਿਰਫਤਾਰ

    0
    425

    ਹੁਸ਼ਿਆਰਪੁਰ. ਮਾਹਿਲਪੁਰ ‘ਚ ਪੁਲਿਸ ਐਨਕਾਉਂਟਰ ਵਿੱਚ ਇਕ ਗੈਂਗਸਟਰ ਦੇ ਮਾਰੇ ਜਾਣ ਦੀ ਖਬਰ ਹੈ। ਜਿਸਦਾ ਨਾਂ ਵਰਿੰਦਰ ਸੀ ਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਇਹ ਕਾਰਵਾਈ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਹੈ। ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਇਸ ਮੁਠਭੇੜ ਵਿੱਚ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ ਅਤੇ ਇਕ ਗੈਂਗਸਟਰ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।