&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਵਿੱਚ ਕੋਰੋਨਾ ਵਾਇਰਸ ਤੇਜੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਅੱਜ 1 ਹੋਰ ਮੋਤ ਹੋਣ ਦੀ ਖਬਰ ਹੈ। ਲੁਧਿਆਣਾ ਜਿਲ੍ਹੇ ਵਿੱਚ 70 ਸਾਲਾ ਮਹਿਲਾ ਨੇ ਨਿੱਜੀ ਹਸਪਤਾਲ ਵਿੱਚ ਕੋਰੋਨਾ ਕਾਰਨ ਦਮ ਤੋੜ ਦਿੱਤਾ। ਬੀਤੇ ਦਿਨੀ ਮੋਹਾਲੀ ਜਾਣ ਤੇ ਅਚਾਨਕ ਉਸਦੀ ਤਬੀਅਤ ਵਿਗੜੀ ਸੀ&comma; ਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਹ ਮਹਿਲਾ ਡਾਈਬੀਟੀਜ਼ ਤੇ ਦਿਲ ਦੀ ਬਿਮਾਰੀ ਦੀ ਵੀ ਮਰੀਜ਼ ਸੀ। ਅੱਜ <&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਤੱਕ ਪੰਜਾਬ ਵਿੱਚ 3 ਹੋਰ ਮਾਮਲੇ ਸਾਹਮਣੇ ਆਏ ਹਨ। 6 ਮੋਤਾਂ ਹੋ ਚੁੱਕੀਆਂ ਹਨ&comma; 3 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 4 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੋਰੋਨਾ ਮਹਾਂਮਾਰੀ ਨੇ ਸੂਬੇ ਦੇ 12 ਜਿਲ੍ਹੇਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਕਿਹਾ ਜਾ ਸਕਦਾ ਹੈ ਕਿ ਅੱਧਾ ਪੰਜਾਬ ਕੋਰੋਨਾ ਦੀ ਮਾਰ ਝਲ ਰਿਹਾ ਹੈ। ਅੱਜ ਬਰਨਾਲਾ ਜਿਲ੍ਹੇ ਤੋਂ ਵੀ 1 ਮਾਮਲਾ ਸਾਹਮਣੇ ਆਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;