<p><strong>ਮੋਗਾ&comma; 12 ਦਸੰਬਰ &vert;<&sol;strong> ਮਨੀਲਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਤਹਿਸੀਲ ਸਮਾਲਸਰ ਅਧੀਨ ਆਉਂਦੇ ਪਿੰਡ ਲੰਡੇ ਦੇ ਇਕ ਨੌਜਵਾਨ ਦਾ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਨੌਜਵਾਨ ਮਨੀਲਾ ਵਿਖੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ&comma; ਜਿਸ ਦਾ ਗੋਲ਼ੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਪਿੰਡ &&num;8216&semi;ਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਉਰਫ ਚੈਨੇ ਵਜੋਂ ਹੋਈ ਹੈ<&sol;p>&NewLine;<p>ਪਿੰਡ ਲੰਡੇ ਦੇ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਰਾ ਦੇ 2 ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ-ਰੋਟੀ ਲਈ ਗਏ ਸਨ। ਲੱਖਾ ਪਿਛਲੇ ਦਿਨੀਂ ਘਰ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਸਬੰਧੀ ਪਿੰਡ ਆਇਆ ਸੀ।<br &sol;>&NewLine;ਜਦਕਿ ਚੈਨਾ ਬਾਹਰ ਹੀ ਸੀ। ਚੈਨਾ ਤੇ ਲੰਡੇ ਪਿੰਡ ਦਾ ਇਕ ਹੋਰ ਲੜਕਾ ਦੇਰ ਰਾਤ ਮਨੀਲਾ ਵਿਚ ਘਰ ਦਾ ਸਾਮਾਨ ਖਰੀਦ ਕੇ ਵਾਪਸ ਆ ਰਹੇ ਸਨ ਤਾਂ ਹਮਲਾਵਰਾਂ ਨੇ ਚੈਨੇ ਦੇ ਸਿਰ ਵਿਚ ਕਈ ਗੋਲੀਆਂ ਮਾਰ ਦਿੱਤੀਆਂ&comma; ਜਿਸ ਨਾਲ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਜਦਕਿ ਦੂਜੇ ਲੜਕੇ ਦਾ ਬਚਾਅ ਹੋ ਗਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;