ਜਲੰਧਰ ਦੇ ਇੰਡਸਟਰੀ ਏਰਿਆ ਦੇ 1 ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

0
4306

ਜਲੰਧਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਜ਼ਿਲ੍ਹੇ ਵਿਚ 1 ਮੌਤ ਵੀ ਹੋਈ ਹੈ ਤੇ 1 ਮਾਮਲਾ ਹੋਰ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇੰਡਸਟਰੀ ਏਰਿਆ ਦੇ ਇਕ 31 ਸਾਲਾਂ ਵਿਅਕਤੀ ਨੇ ਨਿੱਜੀ ਟੈਬ ਤੋਂ ਕਰਵਾਇਆ ਤੇ ਅੱਜ ਉਸ ਦੀ ਰਿਪੋਰਟ ਪਾਜੀਟਿਵ ਆਈ ਹੈ। ਇਸਦੇ ਨਾਲ ਹੁਣ ਜ਼ਿਲ੍ਹੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ 333 ਹੋ ਗਈ ਹੈ ਤੇ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ  ਨਾਲ ਵੀ ਜ਼ਰੂਰ ਜੁੜੋ)