ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਅੱਜ ਹਰਿਮੰਦਿਰ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਦੀ ਮੌਤ ਅਤੇ ਹੁਸ਼ਿਆਰਪੁਰ ਤੋਂ 1 ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 1434 ਤੱਕ ਪਹੁੰਚ ਗਈ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕੁਲ 5 ਮੌਤਾਂ ਹੋਈਆਂ ਹਨ ਅਤੇ ਕੁਲ ਐਕਟਿਵ ਕੇਸ – 41 ਹਨ। 151 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਕੋਰੋਨਾ ਵਾਇਰਸ(ਕੋਵਿਡ-19) ਅਪਡੇਟ02-04-2020
1 | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 1434 |
2 | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 1434 |
3 | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 47 |
4 | ਮਿ੍ਰਤਕਾਂ ਦੀ ਗਿਣਤੀ | 05 |
5 | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 1236 |
6 | ਰਿਪੋਰਟ ਦੀ ਉਡੀਕ ਹੈ | 151 |
7 | ਠੀਕ ਹੋਏ | 01 |
8 | ਐਕਟਿਵ ਕੇਸ | 41 |
- 1 ਪਾਜ਼ੀਟਿਵ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਰੀਜ਼ ਦੇ ਪਰਿਵਾਰ ਨੇ ਵਿਦੇਸ਼ ਯਾਤਰਾ ਕੀਤੀ ਸੀ।
- ਅੰਮ੍ਰਿਤਸਰ ਦੇ 1 ਪਾਜ਼ੀਟਿਵ ਮਾਮਲੇ ਦੀ ਮੌਤ ਹੋ ਗਈ।
- ਇਨ੍ਹਾਂ 41 ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ
ਲੜੀ ਨੰ: | ਜ਼ਿਲਾ | ਪੁਸ਼ਟੀ ਹੋਏ ਕੇਸਾਂ ਦੀ ਗਿਣਤੀ | ਠੀਕ ਹੋਏ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 10 | 0 | 1 |
3 | ਹੁਸ਼ਿਆਰਪੁਰ | 07 | 1 | 1 |
4 | ਜਲੰਧਰ | 05 | 0 | 0 |
5 | ਅੰਮਿ੍ਰਤਸਰ | 02 | 0 | 1 |
6 | ਲੁਧਿਆਣਾ | 03 | 0 | 1 |
7 | ਪਟਿਆਲਾ | 01 | 0 | 0 |
ਕੁੱਲ | 47 | 1 | 5 |
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।