&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong><strong>&period;<&sol;strong> ਕੋਰੋਨਾਵਾਇਰਸ ਤੋਂ&NewLine;ਪੀੜਿਤ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਦੀ ਅਮਰੀਕਾ ਦੇ ਨਿਊਯਾਰਕ &&num;8216&semi;ਚ ਮੌਤ ਹੋਣ ਦੀ ਖਬਰ ਹੈ। ਪਰਮਜੀਤ ਸਿੰਘ ਮੁਕੇਰੀਆਂ ਹਲਕੇ ਦੇ ਪਿੰਡ&NewLine;ਮਨਸੂਰਪੁਰ ਦਾ ਰਹਿਣ ਵਾਲਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ&NewLine;ਪਰਮਜੀਤ ਸਿੰਘ ਮੁਲਤਾਨੀ ਰੋਜ਼ੀ-ਰੋਟੀ ਦੀ ਭਾਲ &&num;8216&semi;ਚ ਪਿਛਲੇ ਕਾਫੀ&NewLine;ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਇਲਾਕੇ &&num;8216&semi;ਚ ਰਹਿ ਰਿਹਾ ਸੀ।&NewLine;ਆਪਣੇ ਕੰਮਕਾਜ ਦੌਰਾਨ ਪਰਮਜੀਤ ਸਿੰਘ ਕੋਰੋਨਾ ਵਾਇਰਸ ਦੀ ਲਪੇਟ &&num;8216&semi;ਚ ਆ ਗਿਆ ਤੇ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਿਹਾ ਸੀ। ਉਸ ਦੀ ਹਾਲਤ &&num;8216&semi;ਚ ਕੋਈ ਸੁਧਾਰ ਨਾ ਹੋ ਸਕਿਆ ਤੇ ਉਸਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਮਜੀਤ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ&comma; ਜੋ ਕਿ ਦੋ ਸਾਲ ਪਹਿਲਾਂ ਪੰਜਾਬ ਪਰਤ ਆਏ ਸਨ। ਮੰਗਲਵਾਰ ਨੂੰ ਫੋਨ &&num;8216&semi;ਤੇ ਪਰਮਜੀਤ ਸਿੰਘ ਮੁਲਤਾਨੀ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਮਨਸੂਰਪੁਰ ਵਾਸੀਆਂ ਸਮੇਤ ਹਲਕੇ ਦੇ ਲੋਕਾਂ &&num;8216&semi;ਚ ਸੋਗ ਦੀ ਲਹਿਰ ਦੌੜ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ।&nbsp&semi;<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;