&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ &OpenCurlyQuote;ਤੇ ਡਟੇ ਹੋਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ&comma; ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਕਿਸਾਨ ਜਥੇਬੰਦੀਆਂ ਵੱਲੋਂ ਇਕ ਸਾਲ ਪੂਰਾ ਹੋਣ ਮੌਕੇ ਇਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇਕ ਵਾਰ ਫਿਰ ਦਿੱਲੀ ਸਰਹੱਦ &&num;8216&semi;ਤੇ ਵੱਡੀ ਗਿਣਤੀ &&num;8216&semi;ਚ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪ੍ਰੇਸ਼ਾਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ<&sol;strong><strong><&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਸਰਕਾਰ ਮੁਤਾਬਕ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਹੀ ਸੰਸਦ &&num;8216&semi;ਚ ਪੇਸ਼ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Kisan-Andolan1&period;jpg" alt&equals;"" data-id&equals;"23821" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Kisan-Andolan1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23821" class&equals;"wp-image-23821"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<h3 class&equals;"wp-block-heading"><strong>ਇਹ ਹਨ ਕਿਸਾਨਾਂ ਦੀਆਂ ਮੰਗਾਂ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਖਾਸ ਗੱਲ ਇਹ ਹੈ ਕਿ ਦਿੱਲੀ ਦੀਆਂ ਸਰਹੱਦਾਂ &&num;8216&semi;ਤੇ ਹਜ਼ਾਰਾਂ ਕਿਸਾਨ&comma; ਖਾਸ ਤੌਰ &&num;8216&semi;ਤੇ ਪੰਜਾਬ&comma; ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ 26 ਨਵੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ &lpar;ਬੀਕੇਯੂ&rpar; ਦੇ ਨੇਤਾ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਹੈਦਰਾਬਾਦ ਵਿੱਚ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ &lpar;ਐੱਮਐੱਸਪੀ&rpar; ਦੀ ਕਾਨੂੰਨੀ ਗਾਰੰਟੀ ਸਮੇਤ ਉਨ੍ਹਾਂ ਦੀਆਂ ਬਾਕੀ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਅਤੇ ਸਾਡੀ ਕੇਂਦਰ ਨਾਲ ਗੱਲਬਾਤ ਹੁੰਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀ 29 ਨਵੰਬਰ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਟਿਕੈਤ ਦੇ ਐਲਾਨ ਮੁਤਾਬਕ ਉਹ 29 ਨਵੰਬਰ ਨੂੰ 60 ਟਰੈਕਟਰਾਂ ਨਾਲ ਸੰਸਦ ਵੱਲ ਮਾਰਚ ਕਰਨਗੇ। ਟਿਕੈਤ ਨੇ ਕਿਹਾ ਕਿ ਇਹ ਟਰੈਕਟਰ ਮਾਰਚ ਉਨ੍ਹਾਂ ਹੀ ਸੜਕਾਂ ਤੋਂ ਲੰਘੇਗਾ&comma; ਜਿਨ੍ਹਾਂ ਨੂੰ ਸਰਕਾਰ ਵੱਲੋਂ ਖੋਲ੍ਹਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਉਹ 29 ਨਵੰਬਰ ਨੂੰ 500 ਟਰੈਕਟਰਾਂ ਨਾਲ ਸੰਸਦ ਦਾ ਘਿਰਾਓ ਕਰਨਗੇ।&nbsp&semi;<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;