<p><strong>ਫਿਰੋਜ਼ਪੁਰ&comma; 22 ਜਨਵਰੀ&vert;<&sol;strong> ਫਿਰੋਜ਼ਪੁਰ ਦੇ ਪਿੰਡ ਛੀਂਬਾ ਹਾਜੀ ਵਿੱਚ ਛੱਪੜ ਵਿੱਚ ਡਿੱਗਣ ਕਾਰਨ 10 ਸਾਲਾਂ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। à¨®à©Œà¨•ੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੀ ਦਾਦੀ ਮਾਇਆ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਅੱਗੇ ਇੱਕ ਛੱਪੜ ਪੁੱਟਿਆ ਹੋਇਆ ਸੀ ਅਤੇ ਬੱਚੇ ਖੇਡ ਰਹੇ ਸਨ। ਖੇਡਦੇ ਹੋਏ ਉਸਦਾ 10 ਸਾਲਾਂ ਦਾ ਪੋਤਰਾ ਵਿਸ਼ੂ ਜਦ ਗੇਂਦ ਚੁੱਕਣ ਲਈ ਗਿਆ ਤਾਂ ਉਹ ਛੱਪੜ ਵਿੱਚ ਡਿੱਗ ਗਿਆ&comma; ਜਿਸਨੂੰ ਬਾਹਰ ਕੱਢਣ ਦੀ ਬੜੀ ਕੋਸ਼ਿਸ਼ ਕੀਤੀ ਗਈ ਪਰ ਜਦ ਤੱਕ ਉਸਨੂੰ ਬਾਹਰ ਕੱਢਿਆ ਗਿਆ&comma; ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।<&sol;p>&NewLine;<p>ਪਰਿਵਾਰ ਨੇ ਦੱਸਿਆ ਕਿ ਇਹ ਟੋਇਆ ਪਿਛਲੇ ਡੇਢ ਮਹੀਨੇ ਤੋਂ ਪੁੱਟਿਆ ਹੋਇਆ ਹੈ&comma; ਜਿਸਨੂੰ ਬੰਦ ਕਰਨ ਲਈ ਉਹ ਕਈ ਵਾਰ ਪੰਚਾਇਤ ਨੂੰ ਕਹਿ ਚੁੱਕੇ ਹਨ। ਉਹ ਇਹ ਵੀ ਕਹਿ ਚੁੱਕੇ ਹਨ ਕਿ ਇਹ ਛੱਪੜ ਪੰਚਾਇਤੀ ਜ਼ਮੀਨ ਵਿੱਚ ਕੱਢਿਆ ਜਾਵੇ ਜਾਂ ਫਿਰ ਇਸਦੀ ਚਾਰ ਦੀਵਾਰੀ ਕੀਤੀ ਜਾਵੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਹੀਂ ਸੁਣੀ&comma; ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।<&sol;p>&NewLine;<p>ਦੂਸਰੇ ਪਾਸੇ ਜਦੋਂ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;