&NewLine;<p class&equals;"wp-block-paragraph"><strong>ਮੋਹਾਲੀ &vert;<&sol;strong> ਪੰਜਾਬ ਸਕੂਲ ਸਿੱਖਿਆ ਬੋਰਡ &lpar;PSEB&rpar; ਨੇ 10ਵੀਂ&sol;12ਵੀਂ ਜਮਾਤ ਦੀਆਂ ਦਸੰਬਰ-2021 &OpenCurlyQuote;ਚ ਹੋਣ ਵਾਲੀਆਂ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਤੋਂ 18 ਦਸੰਬਰ&comma; ਜਦ ਕਿ 12ਵੀਂ ਜਮਾਤ ਦੇ ਵਿਦਿਆਰਥੀ 13 ਤੋਂ 22 ਦਸੰਬਰ ਤੱਕ ਪ੍ਰੀਖਿਆਵਾਂ ਦੇਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਹਿਲਾ ਪੇਪਰ ਪੰਜਾਬੀ&comma; ਪੰਜਾਬ ਦਾ ਇਤਿਹਾਸ ਤੇ ਪੰਜਾਬੀ-ਬੀ ਵਿਸ਼ੇ ਦਾ ਹੋਵੇਗਾ। ਪੰਜਾਬੀ ਦੇ ਪੇਪਰਾਂ ਨੂੰ ਛੱਡ ਕੇ ਬਾਕੀ ਸਾਰੇ ਪੇਪਰਾਂ ਦਾ ਸਮਾਂ ਡੇਢ ਘੰਟਾ ਰੱਖਿਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਪ੍ਰੀਖਿਆਵਾਂ &OpenCurlyQuote;ਚ ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਉਨ੍ਹਾਂ ਦੇ ਆਪਣੇ ਸਕੂਲ ਪੱਧਰ &OpenCurlyQuote;ਤੇ ਹੀ ਲਈ ਜਾਵੇਗੀ। ਬੋਰਡ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਪੇਪਰਾਂ &OpenCurlyQuote;ਚ 50 ਫ਼ੀਸਦੀ ਪਾਠਕ੍ਰਮ ਦੇ ਆਧਾਰ &OpenCurlyQuote;ਤੇ ਪ੍ਰਸ਼ਨ-ਪੱਤਰ ਤਿਆਰ ਕੀਤੇ ਗਏ ਹਨ ਤੇ ਓਐੱਮਆਰ ਸ਼ੀਟ &OpenCurlyQuote;ਚ ਵੇਰਵੇ ਭਰਨ ਵਾਸਤੇ ਪ੍ਰੀਖਿਆਰਥੀਆਂ ਨੂੰ 15 ਮਿੰਟਾਂ ਦਾ ਵਧੇਰੇ ਸਮਾਂ ਦਿੱਤਾ ਜਾਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਤਰ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੀ ਪਹਿਲਾ ਪੇਪਰ ਜਨਰਲ ਪੰਜਾਬੀ ਵਿਸ਼ੇ ਦਾ ਹੀ ਰੱਖਿਆ ਗਿਆ ਹੈ&comma; ਜਿਹੜਾ ਕਿ 13 ਦਸੰਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਬੋਰਡ ਟਰਮ-1 ਡੇਟਸ਼ੀਟ 2021 ਅਨੁਸਾਰ ਜਮਾਤ 10ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਹੋਣਗੀਆਂ। ਉਥੇ ਹੀ ਜਮਾਤ 12ਵੀਂ ਦੀਆਂ ਪ੍ਰੀਖਿਆਵਾਂ ਦੁਪਹਿਰ 2 ਵਜੇ ਤੋਂ ਲਈਆਂ ਜਾਣਗੀਆਂ। ਦੋਵਾਂ ਹੀ ਜਮਾਤਾਂ ਲਈ ਟਰਮ-1 ਪ੍ਰੀਖਿਆਵਾਂ ਲਈ ਵੱਧ ਤੋਂ ਵੱਧ ਸਮਾਂ-ਹੱਦ 1 ਘੰਟਾ 30 ਮਿੰਟ ਨਿਰਧਾਰਤ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਬੋਰਡ ਵੱਲੋਂ ਜਾਰੀ ਨੋਟਿਸ ਅਨੁਸਾਰ ਫਿਜ਼ੀਕਲ ਐਜੂਕੇਸ਼ਨ ਤੇ ਗੇਮ ਦੇ ਐਗਜ਼ਾਮ 30 ਮਿੰਟ ਦੇ ਹੋਣਗੇ&comma; ਜਦਕਿ ਐਗਰੀਕਲਚਰ&comma; ਕੰਪਿਊਟਰ ਐਪਲੀਕੇਸ਼ਨ ਤੇ ਐੱਨਐੱਸਐੱਫਕਿਊ ਪ੍ਰੀਖਿਆਵਾਂ 1 ਘੰਟੇ &OpenCurlyQuote;ਚ ਹੋਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਪੰਜਾਬ-ਏ&comma; ਪੰਜਾਬ ਹਿਸਟਰੀ ਐਂਡ ਕਲਚਰ-ਏ&comma; ਪੰਜਾਬ-ਬੀ&comma; ਪੰਜਾਬ ਹਿਸਟਰੀ ਐਂਡ ਕਲਚਰ ਵਿਸ਼ਿਆਂ ਲਈ ਪ੍ਰੀਖਿਆ ਦੀ ਮਿਆਦ 2 ਘੰਟੇ ਹੋਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਿਦਿਆਰਥੀਆਂ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਪੰਜਾਬ ਬੋਰਡ ਟਰਮ-1 ਪ੍ਰੀਖਿਆਵਾਂ ਸਿਰਫ਼ ਮੇਜਰ ਸਬਜੈਕਟ ਲਈ ਕਰਵਾਈਆਂ ਜਾਣਗੀਆਂ। ਸਵਾਲ ਆਬਜੇਕਟਿਵ ਹੋਣਗੇ ਤੇ ਵਿਦਿਆਰਥੀਆਂ ਨੇ ਆਪਣੀ ਓਐੱਮਆਰ ਸ਼ੀਟ &&num;8216&semi;ਚ ਭਰਨੇ ਹੋਣਗੇ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet1-775x1024&period;jpeg" alt&equals;"" data-id&equals;"23645" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet1&period;jpeg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23645" class&equals;"wp-image-23645"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-1-729x1024&period;jpeg" alt&equals;"" data-id&equals;"23646" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-1&period;jpeg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23646" class&equals;"wp-image-23646"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-2-774x1024&period;jpeg" alt&equals;"" data-id&equals;"23647" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-2&period;jpeg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23647" class&equals;"wp-image-23647"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-4 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-3-1024x830&period;jpeg" alt&equals;"" data-id&equals;"23648" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;DTSheet12-3&period;jpeg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;23648" class&equals;"wp-image-23648"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;