&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 26 ਜੁਲਾਈ ਤੋਂ ਪੰਜਾਬ ਦੇ 10ਵੀਂ&comma; 11ਵੀਂ&comma; 12ਵੀਂ ਕਲਾਸਾਂ ਦੇ ਸਕੂਲ ਖੁੱਲ੍ਹਣਗੇ ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਇਨਡੋਰ 150 ਅਤੇ ਆਊਟਡੋਰ 300 ਤੱਕ 50 ਫੀਸਦੀ ਸਮਰੱਥਾ ਨਾਲ ਲੋਕ ਸ਼ਾਮਿਲ ਹੋ ਸਕਦੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ 10ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਹੀ ਸਰੀਰਕ ਤੌਰ &&num;8216&semi;ਤੇ ਮੌਜੂਦ ਰਹਿਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ਨਾਲ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਵਿਕਲਪ ਜਾਰੀ ਰੱਖਿਆ ਜਾਵੇਗਾ। ਇਸ ਸੰਬੰਧੀ ਇਕ ਉਪਬੰਧ ਸਬੰਧਤ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਸਥਿਤੀ ਨਿਯੰਤਰਣ ਵਿੱਚ ਰਹਿੰਦੀ ਹੈ ਤਾਂ ਬਾਕੀ ਦੀਆਂ ਕਲਾਸਾਂ ਨੂੰ ਵੀ ਇਸੇ ਤਰ੍ਹਾਂ 2 ਅਗਸਤ 2021 ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਹਫ਼ਤਿਆਂ &&num;8216&semi;ਚ ਕੇਸ ਹੋਰ ਘੱਟ ਜਾਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਲਾਕਾਰਾਂ&comma; ਸੰਗੀਤਕਾਰਾਂ ਨੂੰ ਵੀ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਕਰਕੇ ਸਾਰੇ ਖੇਤਰਾਂ &&num;8216&semi;ਚ ਪ੍ਰੋਗਰਾਮ ਕਰਨ ਦੀ ਆਗਿਆ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਵੱਲੋਂ ਬਾਰ&comma; ਸਿਨੇਮਾ ਹਾਲ&comma; ਰੈਸਟੋਰੈਂਟ&comma; ਪੂਲ&comma; ਕੋਚਿੰਗ ਸੈਂਟਰ&comma; ਖੇਡ ਕੰਪਲੈਕਸ&comma; ਜਿੰਮ&comma; ਮਾਲ&comma; ਅਜਾਇਬਘਰ&comma; ਚਿੜੀਆਘਰ ਆਦਿ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;<&sol;p>&NewLine;&NewLine;&NewLine;&NewLine;<h3 class&equals;"wp-block-heading"><strong>Video &colon; 20 ਲੱਖ ਖ਼ਰਚ ਪਤਨੀ ਨੂੰ ਇੰਗਲੈਂਡ ਭੇਜਿਆ&comma; ਪਹੁੰਚਦੇ ਹੀ ਨੰਬਰ ਕੀਤੇ ਬਲਾਕ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"NptpM27bdqU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;