&NewLine;<p class&equals;"wp-block-paragraph"><strong>ਰਾਜਸਥਾਨ &vert; <&sol;strong>ਇਥੋਂ ਦੇ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਟਰੇਨ ਦੇ 8 ਡੱਬੇ ਅੱਜ ਤੜਕੇ 3&period;27 &&num;8216&semi;ਤੇ ਪਟੜੀ ਤੋਂ ਉਤਰ ਗਏ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 11 ਬੋਗੀਆਂ ਪ੍ਰਭਾਵਿਤ ਹੋਈਆਂ। ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ 3 ਯਾਤਰੀ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ। ਰੇਲਗੱਡੀ ਵਿਚ 150 ਵਿਦਿਆਰਥੀ ਸਵਾਰ ਸਨ&comma; ਜੋ ਪਾਲੀ ਦੇ ਜੰਬੂਰੀ ਜਾ ਰਹੇ ਸਨ। ਪਟੜੀ ਤੋਂ ਟਰੇਨ ਦੇ ਡੱਬੇ ਉਤਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਮੌਕੇ &&num;8216&semi;ਤੇ ਪਹੁੰਚੇ ਅਤੇ ਫਸੇ ਯਾਤਰੀਆਂ ਨੂੰ ਕੱਢਿਆ ਤੇ ਬੱਸਾਂ ਦਾ ਪ੍ਰਬੰਧ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;