&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਖਿਲਾਫ ਵਿੱਢੀ ਮੁਹਿੰਮ ਤਹਿਤ ਮੁਕਤਸਰ ਪੁਲਿਸ ਨੇ 11 ਹੋਰ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਲੇ ਅੰਦਰ ਵੱਖ-ਵੱਖ ਥਾਵਾਂ &&num;8216&semi;ਤੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਹਰ ਸ਼ੱਕੀ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।<br><br>ਹਿਰਾਸਤ ਵਿਚ ਬਲਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਭਲਾਈਆਣਾ &lpar;ਕੋਟਭਾਈ&rpar;&comma; ਜੁਗਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੋਠੇ ਜਗੜੀਆਂ ਵਾਲੇ ਸਾਹਿਬ ਚੰਦ &lpar;ਕੋਟਭਾਈ&rpar;&comma; ਲਖਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਬੁੱਟਰ ਬਖੂਆ&comma; ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸਮਾਘ&comma; ਸੰਦੀਪ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਸਮਾਘ ਹੁਸਨਰ &lpar;ਗਿੱਦੜਬਾਹਾ&rpar;&comma; ਹਰਬੰਸ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਮਰਾੜ ਕਲਾਂ&comma; ਜਸਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਪੁੱਤਰ ਵਾਸੀ ਥਾਂਦੇਵਾਲਾ &lpar;ਮੁਕਤਸਰ&rpar;&comma; ਸੰਦੀਪ ਸਿੰਘ ਪੁੱਤਰ ਜਸਪਾ ਸਿੰਘ ਵਾਸੀ ਸੁਖਨਾ ਅਬਲੂ &lpar;ਮਲੋਟ&rpar;&comma; ਲਵਦੀਪ ਸਿੰਘ ਪੁੱਤਰ ਰਘੁਵੀਰ ਸਿੰਘ&comma; ਡੀਸੀ ਸਿੰਘ ਖਾਲਸਾ ਪੁੱਤਰ ਬਲਦੇਵ ਸਿੰਘ ਵਾਸੀ ਸਾਹਿਬ ਚੰਦ&comma; ਜਸਵੰਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਥਾਂਦੇਵਾਲਾ &lpar;ਮੁਕਤਸਰ&rpar; ਲਏ ਹਨ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;