&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ &lpar;ਡੀਬੀਈਈ&rpar; ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 1 ਜਨਵਰੀ 2021 ਤੋਂ 15 ਜਨਵਰੀ ਤੱਕ 11 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਕੈਂਪਾਂ ਵਿੱਚ ਸਕਿਓਰਿਟੀ ਸਕਿੱਲਜ਼ ਕਾਊਂਸਲ ਇੰਡੀਆ ਲਿਮਟਿਡ &lpar;ਐਸਐਸਸੀਆਈ&rpar; ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਦੀ ਸਕਿਓਰਿਟੀ ਸਟਾਫ਼ ਲਈ ਰਜਿਸਟਰੇਸ਼ਨ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 1 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਫਿਲੌਰ&comma; 4 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਨਕੋਦਰ&comma; 5 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਸ਼ਾਹਕੋਟ&comma; 6 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਮਹਿਤਪੁਰ&comma; 7 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਨੂਰਮਹਿਲ&comma; 8 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਰੁੜਕਾ ਕਲਾਂ&comma; 11 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਆਦਮਪੁਰ&comma; 12 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਭੋਗਪੁਰ&comma; 13 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਲੋਹੀਆਂ ਖਾਸ&comma; 14 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਜਲੰਧਰ ਪੂਰਬੀ ਅਤੇ 15 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ&comma; ਜਲੰਧਰ ਪੱਛਮੀ ਵਿਖੇ ਇਹ ਕੈਂਪ ਲਗਾਏ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਿਰਫ਼ ਲੜਕੇ ਭਾਗ ਲੈਣ ਯੋਗ ਹੋਣਗੇ ਅਤੇ ਕੈਂਪਾਂ ਵਿੱਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਹੈ&comma; ਉਮੀਦਵਾਰ ਬਿਲਕੁਲ ਮੁਫ਼ਤ ਭਾਗ ਲੈ ਸਕਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਦਾ ਕੱਦ &lpar;ਘੱਟੋ-ਘੱਟ&rpar; 168 ਸੈਮੀ&period;&comma; ਵਜ਼ਨ 50 ਕਿਲੋਗ੍ਰਾਮ&comma; ਛਾਤੀ 80-85 ਸੈਮੀ ਅਤੇ ਉਮਰ 21 ਤੋਂ 37 ਸਾਲ ਅਤੇ ਵਿੱਦਿਅਕ ਯੋਗਤਾ 10ਵੀਂ ਪਾਸ&sol;ਫੇਲ ਹੋਣੀ ਚਾਹੀਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਇਕ ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ। ਡਿਊਟੀ ਸਮਾਂ 12 ਘੰਟੇ ਲਈ 12&comma;500&sol;- ਤੋਂ 14000&sol;- ਰੁਪਏ ਅਤੇ 8 ਘੰਟੇ ਲਈ 10000&sol;- ਤੋਂ 11000&sol;- ਰੁਪਏ ਤਨਖਾਹ ਤੋਂ ਇਲਾਵਾ ਈਪੀਐਫ&comma; ਈਐਸਆਈ&comma; ਗ੍ਰੈਚੂਟੀ&comma; ਇੰਸ਼ੋਰੈਂਸ&comma; ਮੈਡੀਕਲ&comma; ਪੈਨਸ਼ਨ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਥੋਰੀ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਤੋਂ ਇਲਾਵਾ ਡੀਬੀਈਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਸਹਾਇਕ ਵਜੋਂ ਕੰਮ ਕਰ ਰਿਹਾ ਹੈ ਤਾਂ ਜੋ ਨੌਜਵਾਨਾਂ ਦੀ ਮਦਦ ਕੀਤੀ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 0181-2225791 &&num;8216&semi;ਤੇ ਸੰਪਰਕ ਕੀਤਾ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;