&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ &&num;8216&semi;ਚ ਐਤਵਾਰ ਸਵੇਰ ਤੋਂ ਹੀ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਕਰੀਬ 110 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ &&num;8216&semi;ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 1103 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਤੋਂ 1 ਬਜੁਰਗ ਔਰਤ ਦੀ ਮੌਤ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਅੱਜ ਨਵਾਂਸ਼ਹਿਰ &&num;8216&semi;ਚ ਇਕੱਠੇ 62&comma; ਬਠਿੰਡਾ ਜ਼ਿਲ੍ਹੇ &&num;8216&semi;ਚ 33&comma; ਰੂਪਨਗਰ &&num;8216&semi;ਚ 10&comma; ਹੁਸ਼ਿਆਰਪੁਰ &&num;8216&semi;ਚ 4 ਤੇ ਮੁਹਾਲੀ &&num;8216&semi;ਚ 1 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ।<&sol;strong> <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਪੰਜਾਬ &&num;8216&semi;ਚ ਕੋਰੋਨਾ ਪੀੜਤਾਂ ਦਾ ਅੰਕੜਾ 1100 ਦੇ ਪਾਰ ਹੋ ਗਈ ਹੈ। ਹੁਣ ਤਕ ਸੂਬੇ &&num;8216&semi;ਚ 20 ਮੌਤਾਂ ਹੋ ਚੁੱਕੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ &&num;8216&semi;ਚ ਕੋਰੋਨਾ ਨਾਲ ਪਹਿਲੀ ਮੌਤ ਹੋਣ ਦੀ ਖਬਰ ਹੈ। ਐਤਵਾਰ ਸਵੇਰੇ ਚੰਡੀਗੜ੍ਹ ਸੈਕਟਰ-18 ਦੀ 82 ਸਾਲ ਦੀ ਬਜ਼ੁਰਗ ਔਰਤ ਦੀ ਮੌਤ ਹੋਈ ਹੈ। ਜੋ ਪੰਚਕੂਲਾ ਦੇ ਅਲਕੈਮਿਸਟ ਹਸਪਤਾਲ &&num;8216&semi;ਚ ਜ਼ੇਰੇ ਇਲਾਜ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ <&sol;strong>&&num;8216&semi;ਚ ਕਰੋਨਾ ਵਾਇਰਸ ਦੇ 62 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਗਿਣਤੀ 66 ਹੋ ਗਈ ਹੈ<strong>। <&sol;strong>ਅੱਜ ਸਵੇਰੇ ਸਿਵਲ ਹਸਪਤਾਲ ਨੂੰ ਮਿਲੀ 117 ਟੈਸਟ ਰਿਪੋਰਟਾਂ ਵਿੱਚੋਂ 57 ਲੋਕ ਕਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ। <br>ਬੀਤੀ ਰਾਤ ਵੀ ਕਰੋਨਾ ਵਾਇਰਸ ਦੇ 5 ਪਾਜ਼ੀਟਿਵ ਮਾਮਲੇ ਆਏ। <br>ਨਵੇਂ ਆਏ ਮਾਮਲਿਆਂ &&num;8216&semi;ਚ ਨਵਾਂਸ਼ਹਿਰ&comma; ਬਲਾਚੌਰ&comma; ਬੰਗਾ&comma; ਕਪੂਰਥਲਾ&comma; ਗੁਰਦਾਸਪੁਰ ਤੇ ਰੋਪੜ ਜ਼ਿਲ੍ਹਿਆਂ ਨਾਲ ਸਬੰਧਤ ਮਰੀਜ਼ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਬਠਿੰਡਾ <&sol;strong>ਜ਼ਿਲ੍ਹੇ ਤੋਂ ਵੀ 33 ਲੌਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲ੍ਹੇ ਤੋਂ ਜਿਨ੍ਹਾਂ ਦੇ ਕੋਰੋਨਾ ਸੈਂਪਲ ਪਾਜ਼ੀਟਿਵ ਆਏ ਹਨ ਉਹ ਸਾਰੇ ਪ੍ਰਦੇਸ਼ ਦੇ ਬਾਹਰੋਂ ਆਏ ਸਨ ਅਤੇ ਸਰਕਾਰੀ ਇਕਾਂਤਵਾਸ &&num;8216&semi;ਚ ਸਨ।<strong> <&sol;strong>ਸਥਾਨਕ ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਰੂਪਨਗਰ <&sol;strong>ਜ਼ਿਲ੍ਹੇ &&num;8216&semi;ਚ ਹੁਣ ਤਕ 12 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ&comma; ਜਿਨ੍ਹਾਂ ਵਿਚ 9 ਸ੍ਰੀ ਅਨੰਦਪੁਰ ਸਾਹਿਬ&comma; 1 ਚਮਕੌਰ ਸਾਹਿਬ ਤੇ 1 ਨੰਗਲ ਤੋਂ ਕੋਰੋਨਾ ਪਾਜ਼ੀਟਿਵ ਹੈ। ਇਕ ਮਹਿਲਾ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾ ਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਹੁਸ਼ਿਆਰਪੁਰ ਦੇ ਗੜ੍ਹਸ਼ੰਕਰ<&sol;strong> ਬਲਾਕ &&num;8216&semi;ਚ ਪੈਂਦੇ ਪਿੰਡਾਂ &&num;8216&semi;ਚ ਅੱਜ 4 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;