12, 500 ਕੱਚੇ ਅਧਿਆਪਕਾਂ ਨੂੰ ਅੱਜ ਮਿਲਣਗੇ ਨਿਯੁਕਤੀ ਪੱਤਰ

0
899

ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਅੱਜ ਕੱਚੇ ਅਧਿਆਪਕਾਂ ਦੇ ਅੱਗੋਂ ਕੱਚਾ ਸ਼ਬਦ ਹਟਾਉਣ ਜਾ ਰਹੇ ਹਨ। ਅੱਜ ਇਨ੍ਹਾਂ ਕੱਚੇ 12,500 ਅਧਿਆਪਕਾਂ ਨੂੰ ਮੁੱਖ ਮੰਤਰੀ ਪੱਕੇ ਹੋਣ ਦੇ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਨੂੰ ਚੰਡੀਗੜ੍ਹ ਵਿਚ ਪੱਕੇ ਹੋਣ ਦਾ ਨਿਯੁਕਤੀ ਪੱਤਰ ਦੇਣਗੇ।