ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਅੱਜ ਕੱਚੇ ਅਧਿਆਪਕਾਂ ਦੇ ਅੱਗੋਂ ਕੱਚਾ ਸ਼ਬਦ ਹਟਾਉਣ ਜਾ ਰਹੇ ਹਨ। ਅੱਜ ਇਨ੍ਹਾਂ ਕੱਚੇ 12,500 ਅਧਿਆਪਕਾਂ ਨੂੰ ਮੁੱਖ ਮੰਤਰੀ ਪੱਕੇ ਹੋਣ ਦੇ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਨੂੰ ਚੰਡੀਗੜ੍ਹ ਵਿਚ ਪੱਕੇ ਹੋਣ ਦਾ ਨਿਯੁਕਤੀ ਪੱਤਰ ਦੇਣਗੇ।
12, 500 ਕੱਚੇ ਅਧਿਆਪਕਾਂ ਨੂੰ ਅੱਜ ਮਿਲਣਗੇ ਨਿਯੁਕਤੀ ਪੱਤਰ
- ‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ
ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ…
- ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ
ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ…
- ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ*
ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ…
- ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ…
- ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ**
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ…
- ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਮੇਰੀ ਰਸੋਈ ਸਕੀਮ ਅਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਅਹਿਮ ਮੀਟਿੰਗ
ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਕਣਕ ਅਤੇ ਰਾਸ਼ਨ ਪਹੁੰਚਾਉਣ ਲਈ ਡੀਪੂ ਹੋਲਡਰਾਂ ਅਤੇ ਖੁਰਾਕ…
- ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ…
- ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ…
- ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ…