&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਸੰਦੀਪ ਕੁਮਾਰ&rpar; &vert; <&sol;strong>ਕਸਬਾ ਘੁਮਾਣ ਵਿਚ 12ਵੀਂ ਕਲਾਸ ਵਿੱਚ ਪੜ੍ਹਣ ਵਾਲੇ ਇੱਕ ਵਿਦਿਆਰਥੀ ਨੂੰ ਸਕੂਲ ਦੇ ਬਾਹਰ ਕਤਲ ਕਰਨ ਦੇਣ ਦੀ ਖਬਰ ਸਾਹਮਣੇ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਸੀਟੀਵੀ ਫੁਟੇਜ ਮੁਤਾਬਿਕ&nbsp&semi; ਸਕੂਲ ਦੇ ਗੇਟ ਦੇ ਬਾਹਰ ਕੁਝ ਮੁੰਡਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਟੂਡੈਂਟ ਨੂੰ ਵੱਢਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਮਾਮਲਾ ਜ਼ਮੀਨੀ ਵਿਵਾਦ ਦਾ ਦੱਸਿਆ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਐਸਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਅਤੇ ਉਸਦਾ ਭਰਾ ਹਰਮਨਦੀਪ ਸਿੰਘ ਪਿੰਡ ਛੈਲੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪੜ੍ਹਦੇ ਸਨ। ਸਿਮਰਨਜੀਤ ਸਿੰਘ 12ਵੀਂ ਕਲਾਸ ਦਾ ਪੇਪਰ ਦੇਣ ਸਕੂਲ ਆਇਆ ਸੀ। ਪੇਪਰ ਦੇ ਕੇ ਆਪਣੇ 9ਵੀ ਕਲਾਸ ਵਿੱਚ ਪੜਦੇ ਭਰਾ ਨਾਲ਼ ਸਕੂਲ ਦੇ ਗੇਟ ਤੋਂ ਬਾਹਰ ਆਇਆ ਤਾਂ ਪਹਿਲਾਂ ਤੋਂ ਉਥੇ ਖੜੇ ਨੋਜਵਾਨਾਂ ਵਲੋਂ ਸਿਮਰਨਜੀਤ ਸਿੰਘ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਸਿਮਰਨਜੀਤ ਸਿੰਘ ਗੰਭੀਰ ਜਖਮੀ ਹੋ ਗਿਆ। ਹਰਮਨਦੀਪ ਸਿੰਘ ਨੇ ਦੌੜ ਕੇ ਆਪਣੀ ਜਾਨ ਬਚਾਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਭਰਤੀ ਕਰਵਾਇਆ ਗਿਆ ਜਿੱਥੋਂ ਉਸ ਨੂੰ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਰਸਤੇ ਵਿਚ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;