ਜਲੰਧਰ . ਕੋਰੋਨਾ ਸ਼ਹਿਰ ਵਿਚ ਲਗਾਤਾਰ ਫੈਲ ਰਿਹਾ ਹੈ। ਹੁਣ ਜਲੰਧਰ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ। ਇਹ ਜਲੰਧਰ ਵਿਚ ਕੋਰੋਨਾ ਨਾਲ ਹੋਣ ਵਾਲੀ 14ਵੀਂ ਮੌਤ ਹੈ। ਰੀਟਾ ਰਾਣੀ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ ਹੈ। ਰੀਟਾ ਰਾਣੀ ਪਚਰੰਗਾ ਭੋਗਪੁਰ ਦੀ ਰਹਿਣ ਵਾਲੀ ਹੈ।

ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਬਿਮਾਰ ਹਾਲਤ ਵਿਚ ਰੀਟਾ ਰਾਣੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਰੀਟਾ ਰਾਣੀ ਦਾ ਟੈਸਟ ਕੋਰੋਨਾ ਪਾਜੀਟਿਵ ਆਉਣ ਤੇ ਹਸਪਤਾਲ ਵਿਚ ਹੀ ਇਲਾਜ ਚੱਲ ਰਿਹਾ ਸੀ। ਅੱਜ ਉਸ ਨੇ ਹਸਪਤਾਲ ਵਿਚ ਹੀ ਦੰਮ ਤੋੜ ਦਿੱਤਾ ਹੈ।

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਇਲ ਤੇ

  • ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
  • Whatsapp ਗਰੁੱਪ ਨਾਲ ਜੁੜਣ ਲਈ ਲਿੰਕ  ‘ਤੇ ਕਲਿੱਕ ਕਰੋ।
  • ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ  ਨਾਲ ਵੀ ਜ਼ਰੂਰ ਜੁੜੋ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001, Address : 28, Vivek Nagar, Guru Gobind Singh Avenue Road, Jalandhar City)

(ADVT : ਜਲੰਧਰ ‘ਚ ਆਪਣੇ ਵਪਾਰ ਦੀ ਮਸ਼ਹੂਰੀ ਲਈ ਹੁਣੇ ਕਾਲ ਕਰੋ 96467-33001)