&NewLine;<p class&equals;"wp-block-paragraph"><strong>ਜਲੰਧਰ &period; <&sol;strong>ਕੋਰੋਨਾ ਸ਼ਹਿਰ ਵਿਚ ਲਗਾਤਾਰ ਫੈਲ ਰਿਹਾ ਹੈ। ਹੁਣ ਜਲੰਧਰ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ। ਇਹ ਜਲੰਧਰ ਵਿਚ ਕੋਰੋਨਾ ਨਾਲ ਹੋਣ ਵਾਲੀ 14ਵੀਂ ਮੌਤ ਹੈ। ਰੀਟਾ ਰਾਣੀ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ ਹੈ। ਰੀਟਾ ਰਾਣੀ ਪਚਰੰਗਾ ਭੋਗਪੁਰ ਦੀ ਰਹਿਣ ਵਾਲੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਬਿਮਾਰ ਹਾਲਤ ਵਿਚ ਰੀਟਾ ਰਾਣੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਰੀਟਾ ਰਾਣੀ ਦਾ ਟੈਸਟ ਕੋਰੋਨਾ ਪਾਜੀਟਿਵ ਆਉਣ ਤੇ ਹਸਪਤਾਲ ਵਿਚ ਹੀ ਇਲਾਜ ਚੱਲ ਰਿਹਾ ਸੀ। ਅੱਜ ਉਸ ਨੇ ਹਸਪਤਾਲ ਵਿਚ ਹੀ ਦੰਮ ਤੋੜ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"LAqIZcttbVw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h3 class&equals;"wp-block-heading"><strong>ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਇਲ&nbsp&semi;<&sol;strong><strong>&OpenCurlyQuote;<&sol;strong><strong>ਤੇ<&sol;strong><&sol;h3>&NewLine;&NewLine;&NewLine;&NewLine;<ul class&equals;"wp-block-list"><li>ਜਲੰਧਰ ਦੀਆਂ ਖਬਰ ਵਟਸਐਪ&nbsp&semi;&OpenCurlyQuote;ਚ ਮੰਗਵਾਉਣ ਲਈ&nbsp&semi;96467-33001&nbsp&semi;ਨੂੰ ਸੇਵ ਕਰਕੇ&nbsp&semi;news updates&nbsp&semi;ਮੈਸੇਜ ਭੇਜੋ।<&sol;li><li>Whatsapp ਗਰੁੱਪ ਨਾਲ ਜੁੜਣ ਲਈ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;li><li>ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ&nbsp&semi;&nbsp&semi;ਨਾਲ ਵੀ ਜ਼ਰੂਰ ਜੁੜੋ।<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon;&nbsp&semi;<&sol;strong>ਜਲੰਧਰ &OpenCurlyQuote;ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001&comma; Address &colon; 28&comma; Vivek Nagar&comma; Guru Gobind Singh Avenue Road&comma; Jalandhar City&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ADVT &colon;&nbsp&semi;<&sol;strong>ਜਲੰਧਰ &OpenCurlyQuote;ਚ ਆਪਣੇ ਵਪਾਰ ਦੀ ਮਸ਼ਹੂਰੀ ਲਈ ਹੁਣੇ ਕਾਲ ਕਰੋ 96467-33001&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;