15ਵੀਂ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਇਜਲਾਸ ਦੌਰਾਨ 15 ਬਿੱਲ ਪਾਸ

0
1173

ਚੰਡੀਗੜ | ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਇਜਲਾਸ ਦੌਰਾਨ ਵੱਖ-ਵੱਖ ਵਿਸ਼ਿਆਂ ਸਬੰਧੀ 15 ਬਿੱਲ ਪਾਸ ਕੀਤੇ ਗਏ। ਅੱਜ ਪਾਸ ਕੀਤੇ ਗਏ ਬਿੱਲਾਂ ਵਿੱਚ ਹੇਠ ਲਿਖੇ ਬਿੱਲ ਸ਼ਾਮਲ ਹਨ:

  1. ਦੀ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਬਿਲ, 2021 (ਆਰਡੀਨੈਂਸ ਦੀ ਥਾਂ ਲੈਣ ਲਈ)
  2. ਦੀ ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ, ਪੰਜਾਬ ਬਿਲ, 2021 (ਆਰਡੀਨੈਂਸ ਦੀ ਥਾਂ ਲੈਣ ਲਈ)
  3. ਪੰਜਾਬ ਕਾਰੋਬਾਰ ਦਾ ਅਧਿਕਾਰ (ਸੋਧ) ਬਿਲ, 2021
  4. ਪੰਜਾਬ ਵਸਤਾਂ ਅਤੇ ਸੇਵਾਵਾਂ ਕਰ (ਸੋਧ) ਬਿਲ, 2021
  5. ਦੀ ਪੰਜਾਬ ਆਫੀਸ਼ੀਅਲ ਲੈਂਗੂਏਜ਼ (ਸੋਧ) ਬਿਲ, 2021
  6. ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ਜ਼ (ਸੋਧ) ਬਿਲ, 2021
  7. ਪੰਜਾਬ ਸਬੰਧਤ ਕਾਲਜਜ਼ (ਸੇਵਾ ਦੀ ਸੁਰੱਖਿਆ) ਸੋਧ ਬਿਲ, 2021
  8. ਦੀ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ਼ ਬਿਲਡਿੰਗ ਕਨਸਟਰੱਕਟਡ ਇਨ ਵਾਇਲੇਸ਼ਨ ਆਫ਼ ਦੀ ਬਿਲਡਿੰਗਜ਼ ਬਾਇ-ਲਾਅਜ਼ ਬਿਲ, 2021
  9. ਦੀ ਪੰਜਾਬ ਰਿਨਿਊਏਵਲ ਐਨਰਜੀ ਸਿਕਿਊਰਿਟੀ, ਰਿਫੋਰਮ, ਟਰਮੀਨੇਸ਼ਨ ਐਂਡ ਰੀ-ਡੀਟਰਮੀਨੇਸ਼ਨ ਆਫ਼ ਪਾਵਰ ਟੈਰਿਫ਼ ਬਿਲ, 20219 (ਏ). ਦੀ ਪੰਜਾਬ ਐਨਰਜੀ ਸਕਿਊਰਿਟੀ, ਰਿਫੋਰਮਸ, ਟਰਮੀਨੇਸ਼ਨ ਐਂਡ ਰੀ-ਡੀਟਰਮੀਨੇਸ਼ਨ ਆਫ਼ ਪਾਵਰ ਟੈਰਿਫ਼ ਬਿਲ, 2021
  10. ਦੀ ਪੰਜਾਬ ਐਗਰੀਕਲਚਰ ਪ੍ਰੋਡੀਊਸ ਮਾਰਕਿਟਸ (ਸੋਧ) ਬਿਲ, 2021
  11. ਦੀ ਪੰਜਾਬ ਕੰਟਰੈਕਟ ਫਾਰਮਿੰਗ (ਰੀਪੀਲ) ਬਿਲ, 2021
  12. ਦੀ ਪੰਜਾਬ (ਇੰਸਟੀਚਿਊਸ਼ਨ ਐਂਡ ਅਦਰ ਬਿਲਡਿੰਗਜ਼) ਟੈਕਸ (ਰੀਪੀਲ) ਬਿਲ, 2021
  13. ਦੀ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਾਈਜੇਸ਼ਨ ਆਫ਼ ਕੰਟਰੈਕਚੂਅਲ ਇੰਮਪਲਾਈਜ਼ ਬਿਲ, 2021
  14. ਦੀ ਪੰਜਾਬ ਫਰੂਟ ਨਰਸਰੀਜ਼ (ਸੋਧ) ਬਿਲ, 2021
  15. ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜ਼ਟ ਪ੍ਰਬੰਧ (ਦੂਜੀ ਸੋਧ) ਬਿਲ, 2021