ਅੰਮ੍ਰਿਤਸਰ ‘ਚ ਕੋਰੋਨਾ ਦੇ 15 ਨਵੇਂ ਕੇਸ ਆਏ ਸਾਹਮਣੇ

0
1454

ਅੰਮ੍ਰਿਤਸਰ . ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। 4 ਜੂਨ ਵੀਰਵਾਰ ਵਾਲੇ ਦਿਨ ਅਮ੍ਰਿਤਸਰ ਵਿਚ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹਨਾਂ ਸਾਰੇ ਮਰੀਜਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਇਹਨਾਂ ਮਰੀਜਾਂ ਵਿਚ ਦੋ ਡਾਕਟਰ ਵੀ ਸ਼ਾਮਲ ਹਨ।