ਜਲੰਧਰ ‘ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 315

0
3859

ਜਲੰਧਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਹੀ ਜਲੰਧਰ ਵਿਚ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿਚ 5 ਪੁਰਸ਼ ਹਨ ਤੇ 10 ਔਰਤਾਂ ਸ਼ਾਮਲ ਹਨ। ਹੁਣ ਇਹਨਾਂ ਮਰੀਜ਼ ਦੇ ਆਉਣ ਨਾਲ ਜਿਲ੍ਹੇ ਵਿਚ ਗਿਣਤੀ 315 ਹੋ ਗਈ ਹੈ। ਇਹ ਸਾਰੇ ਮਰੀਜ਼ ਪੁਰਾਣੇ ਲੋਕਾਂ ਦੇ ਸੰਪਰਕ ਵਿਚ ਆਏ ਸਨ। ਇਹ ਮਰੀਜ਼ ਸ਼ਹੀਦ ਬਾਬੂ ਸਿੰਘ ਨਗਰ, ਲੰਮਾ ਪਿੰਡ, ਭਗਤ ਸਿੰਘ ਕਾਲੋਨੀ, ਰਾਜ ਨਗਰ, ਬਸਤੀ ਬਾਵਾ ਖੇਲ, ਸਵ੍ਹਨ ਪਾਰਕ ਕਰਤਾਰਪੁਰ, ਪਿੰਡ ਆਲੋਵਾਲ, ਬਸਤੀ ਸ਼ੇਖ, ਨਿਊ ਸੁਰਾਜ ਗੰਜ ਇਲਾਕੇ ਦੇ ਦੱਸੇ ਜਾ ਰਹੇ ਹਨ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ https://bit.ly/3diTrmP ਨਾਲ ਜੁੜੋ)