&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਹਰਿਆਣਾ ਤੇ ਯੂਪੀ &&num;8216&semi;ਚ ਗਣਪਤੀ ਵਿਸਰਜਨ ਦੌਰਾਨ 5 ਥਾਵਾਂ &&num;8216&semi;ਤੇ ਵੱਡੇ ਹਾਦਸੇ ਵਾਪਰੇ। ਹਰਿਆਣਾ ਦੇ ਮਹਿੰਦਰਗੜ੍ਹ &&num;8216&semi;ਚ ਝਗਰੋਲੀ ਨਹਿਰ &&num;8216&semi;ਚ ਗਣੇਸ਼ ਜੀ ਦੀ ਮੂਰਤੀ ਸਮੇਤ 8 ਲੋਕ ਵਹਿ ਗਏ&comma; ਜਿਨ੍ਹਾਂ &&num;8216&semi;ਚੋਂ 4 ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਨੀਪਤ &&num;8216&semi;ਚ ਯਮੁਨਾ ਨਦੀ &&num;8216&semi;ਚ 2 ਦੀ ਮੌਤ ਹੋ ਗਈ&comma; 2 ਅਜੇ ਵੀ ਲਾਪਤਾ ਹਨ। ਹਰਿਆਣਾ ਦੇ ਮਹਿੰਦਰਗੜ੍ਹ &&num;8216&semi;ਚ ਬਚਾਅ ਕਾਰਜ ਅਜੇ ਵੀ ਜਾਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ 8 ਲੋਕਾਂ ਦੀ ਮੌਤ ਹੋ ਗਈ ਹੈ। ਸੰਤ ਕਬੀਰ ਨਗਰ &&num;8216&semi;ਚ 4 ਬੱਚੇ ਡੁੱਬ ਗਏ। ਚਾਰੋਂ ਭੈਣ-ਭਰਾ ਸਨ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਲਲਿਤਪੁਰ ਅਤੇ ਉਨਾਓ &&num;8216&semi;ਚ ਵਿਸਰਜਨ ਦੌਰਾਨ ਡੁੱਬਣ ਨਾਲ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਰਿਆਣਾ ਦੇ ਮਹਿੰਦਰਗੜ੍ਹ ਅਤੇ ਸੋਨੀਪਤ ਵਿੱਚ ਗਣਪਤੀ ਵਿਸਰਜਨ ਦੌਰਾਨ ਦੋ ਹਾਦਸੇ ਵਾਪਰੇ। ਕਨੀਨਾ-ਰੇਵਾੜੀ ਰੋਡ &&num;8216&semi;ਤੇ ਸਥਿਤ ਪਿੰਡ ਝਗੜੋਲੀ ਨੇੜੇ ਨਹਿਰ &&num;8216&semi;ਚ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਨ ਗਏ 9 ਵਿਅਕਤੀ ਪਾਣੀ ਦੇ ਤੇਜ਼ ਕਰੰਟ ਨਾਲ ਰੁੜ੍ਹ ਗਏ। ਦੇਰ ਰਾਤ ਅੱਠ ਵਿਅਕਤੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਇਨ੍ਹਾਂ &&num;8216&semi;ਚੋਂ 4 ਦੀ ਮੌਤ ਹੋ ਗਈ। ਬਾਕੀ 4 ਦੀ ਹਾਲਤ ਗੰਭੀਰ ਬਣੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੀ ਪਛਾਣ ਟਿੰਕੂ&comma; ਆਕਾਸ਼&comma; ਨਿਤਿਨ ਅਤੇ ਨਿਕੁੰਜ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੀ ਉਮਰ 18 ਤੋਂ 23 ਸਾਲ ਦੱਸੀ ਜਾ ਰਹੀ ਹੈ। ਮਨੋਜ&comma; ਦੀਪਕ&comma; ਸੁਨੀਲ&comma; ਸੰਜੇ ਨੂੰ ਗੰਭੀਰ ਹਾਲਤ &&num;8216&semi;ਚ ਰੈਫਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੋਨੀਪਤ ਦੇ ਯਮੁਨਾ ਘਾਟ &&num;8216&semi;ਤੇ 3 ਦੀ ਡੁੱਬਣ ਕਾਰਨ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;