&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong> &vert; ਜ਼ਿਲੇ ਦੀ ਪੁਲਿਸ ਨੇ ਹਥਿਆਰਾਂ ਸਮੇਤ 16 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ  ਹੈ। ਇਨ੍ਹਾਂ ਵਿਅਕਤੀਆਂ ਕੋਲੋਂ  7 ਰਾਈਫਲਾਂ ਤੇ 6 ਪਿਸਤੌਲਾਂ ਬਰਾਮਦ ਕੀਤੀਆਂ ਹਨ ।  ਇਨ੍ਹਾਂ ਵਿਚੋਂ 4 ਗੈਂਗਸਟਰ ਦੱਸੇ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> à¨‡à¨¹ ਸਾਰੇ ਨਾਜਾਇਜ਼ ਕਾਲੋਨੀਆਂ &&num;8216&semi;ਤੇ ਕਬਜ਼ਾ ਦਿਵਾਉਂਦੇ ਸਨ। ਇਹ ਖੁਲਾਸਾ ਐਸਪੀ &lpar;ਡੀ&rpar; ਮਨੋਜ ਠਾਕੁਰ ਵਲੋਂ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹ ਸਾਰੇ ਵਿਅਕਤੀ ਇਕ ਢਾਬੇ &&num;8216&semi;ਤੇ ਬੈਠੇ ਸਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਇਸ ਮਾਮਲੇ ਵਿਚ ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;