&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &vert;<&sol;strong> ਨਜ਼ਦੀਕ ਪਿੰਡ ਈਨਾਖੇੜਾ ਦੇ ਕਰੀਬ 17  ਸਾਲ ਦੇ  ਨੈਸ਼ਨਲ ਗੇਮ ਲਈ ਦੌੜ ਅਤੇ ਬਾਸਕਟ ਬਾਲ ਦੀ ਤਿਆਰੀ ਕਰ à¨°à¨¹à©‡ 2 ਭੈਣਾਂ ਦੇ ਇਕਲੌਤੇ ਭਰਾ ਦੀ ਪਿੰਡ ਦੇ ਵਿਚ ਬਣੇ ਇਕ ਟਰੈਕ ਵਿਚ ਦੌੜ ਲਗਾਉਂਦੇ ਸਮੇਂ ਅਚਾਨਕ ਹਾਰਟ ਅਟੈਕ ਆ ਜਾਣ ਕਾਰਨ ਮੌਤ ਹੋ ਗਈ । ਇਸ ਘਟਨਾ ਨਾਲ ਪੂਰੇ ਹਲਕੇ ਦੇ ਨਾਲ-ਨਾਲ ਪੂਰੇ ਪਿੰਡ &&num;8216&semi;ਚ ਸੋਗ ਦੀ ਲਹਿਰ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰਤੇਜ ਸਿੰਘ ਜੋ  ਸ਼ੁਰੂ &&num;8216&semi;ਚ ਹੀ ਖੇਡਾਂ ਵਿਚ ਰੁਚੀ ਰੱਖਦਾ ਸੀਸ ਜਿਸ ਨੇ 1600 ਮੀਟਰ ਦੌੜ ਅਤੇ ਬਾਸਕਟਬਾਲ  ਖੇਡ ਵਿਚੋਂ ਅਲੱਗ-ਅਲੱਗ ਜ਼ਿਲਿਆਂ ਅਤੇ ਦੂਸਰੇ ਰਾਜਾ &&num;8216&semi;ਚੋਂ ਕਾਫੀ ਟਰਾਫੀਆਂ ਅਤੇ ਮੈਡਲ ਜਿੱਤੇ ਸਨ&comma; &&num;8216&semi;ਤੇ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਨੂੰ ਫ਼ਕਰ ਸੀ ਪਰ ਹੁਣ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਸ਼ਾਮ ਨੂੰ ਜਦੋਂ ਇਹ ਉਭਰਦਾ ਖਿਡਾਰੀ ਨੈਸ਼ਨਲ ਖੇਡਾਂ ਲਈ ਤਿਆਰੀ ਲਈ ਪਿੰਡ ਦੇ ਟਰੈਕ &&num;8216&semi;ਚ ਦੌੜ ਲਗਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਅਟੈਕ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿਥੇ ਪਿੰਡ ਵਾਸੀਆਂ &&num;8216&semi;ਚ ਸੋਗ ਦੀ ਲਹਿਰ ਹੈ ਉਥੇ ਹਲਕੇ &&num;8216&semi;ਚ ਵੀ ਭਾਰੀ ਸੋਗ ਪਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;